ਪੰਜਾਬੀਓ ਪ੍ਰਵਾਸੀਆਂ ਨੇ ਪੰਜਾਬ’ ਚ ਕਰਤਾ ਆਹ ਕੰਮ ਪੁਲਿਸ ਨੇ ਦੁਕਾਨ ‘ ਚ ਵੜ੍ਹਕੇ ਦੇਖੋ ਕਿਵੇਂ ਬਣਾਏ ਬੰਦੇ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਤਸਵੀਰਾਂ ਜ਼ਿਲ੍ਹਾ ਜਲੰਧਰ ਦੇ ਗਦਾਈਪੁਰ ਮਾਰਕਿਟ ਦੀਆਂ ਨੇ ਜਿੱਥੇ ਇਸ ਦੁਕਾਨ ਚ ਪ੍ਰਵਾਸੀ ਬੰਦੇ ਇਕ ਅਜਿਹਾ ਕੰਮ ਕਰਨ ਲੱਗੇ ਸੀ ਜਿਸ ਨਾਲ ਲੋਕਾਂ ਦੀ ਜੇਬਾਂ ਚੋਂ ਮਿੰਟਾਂ ਸੈਕਿੰਟਾਂ ਚ ਪੈਸੇ ਕਢਾ ਲੈਂਦੇ ਸੀ ਜਿਸਦੀ ਸੂਚਨਾ

ਮਿਲਦੇ ਹੀ ਪੁਲਿਸ ਪਾਰਟੀ ਨੇ ਦੁਕਾਨ ਛਾਪਾ ਮਾਰ ਦਿੱਤਾ ਜਦੋਂ ਦੁਕਾਨ ਦੇ ਅੰਦਰ ਵੜ੍ਹਕੇ ਪੁਲਿਸ ਅਧਿਕਾਰੀਆਂ ਨੇ ਸੀਨ ਦੇਖਿਆ ਤਾਂ ਸਾਰੇ ਦੰਗ ਰਹਿ ਗਏ ਮੀਡੀਆ ਨੂੰ ਜਾਣਕਾਰੀ ਦਿੰਦੇ ਫੁਕਲ ਚੌਂਕੀ ਇੰਨਚਾਰਜ ਅਵਤਾਰ ਸਿੰਘ ਹੋਰਾਂ ਦੱਸੇ ਕੀ ਮੌਕੇ ਤੇ ਦੋ ਪ੍ਰਵਾਸੀਆਂ ਨੂੰ ਕਾਬੂ ਕਰ ਲਿਆ ਜੋ ਕਿ ਦੜੇ ਸੱਟੇ ਦਾ ਧੰਦਾ ਕਰਦੇ ਸਨ ਜਿਨ੍ਹਾਂ ਕੋਲੋ ਹਜ਼ਾਰਾਂ ਰੁਪਏ ਬਰਾਮਦ ਵੀ ਕੀਤੇ ਗਏ ਹਨਪੁਲਿਸ ਅਧਿਕਾਰੀ ਨੇ ਦੱਸਿਆ ਦੋ ਲੋਕਾਂ ਨੂੰ ਕਾਬੂ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਇਨ੍ਹਾਂ ਦੇ ਹੋਰ ਵੀ ਡੁਗਾਂਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਐ ਤਾਂ ਜੋ ਇਨ੍ਹਾਂ ਹੋਰ ਟਿਕਾਣਿਆਂ ਦਾ ਪਤਾ ਚੱਲ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *