ਘਰ ‘ਚ ਰੱਖੀ ਨੌਕਰਾਣੀ ਨੇ ਕੀਤਾ ਖ਼ਤਰਨਾਕ ਕਾਰਾ! ਪੂਰੇ ਟੱਬਰ ਨੂੰ ਜ਼ਹਿਰੀਲੀ ਚੀਜ਼ ਖੁਆ ਕਰ’ਗੀ ਕਾਂਡ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੰਡੀਗੜ੍ਹ ਰੋਡ ਸਥਿਤ ਐੱਮ.ਆਈ.ਜੀ. ਫਲੈਟ ’ਚ ਰਹਿਣ ਵਾਲੇ 3 ਮੈਂਬਰਾਂ ਨੂੰ 2 ਦਿਨ ਪਹਿਲਾਂ ਰੱਖੀ ਨੌਕਰਾਣੀ ਨੇ ਖਾਣੇ ’ਚ ਕੁਝ ਜ਼ਹਿਰੀਲਾ ਪਦਾਰਥ ਖੁਆ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਰੀਜ਼ਾਂ ਦੀ ਪਛਾਣ ਸ਼ਮਾ ਸ਼ਰਮਾ, ਸੱਤਿਆ ਅਤੇ ਕਰਨ ਵਜੋਂ ਹੋਈ। ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਚੰਡੀਗੜ੍ਹ ਰੋਡ 32 ਸੈਕਟਰ ਸਥਿਤ ਐੱਮ.ਆਈ.ਜੀ. ਫਲੈਟ ਵਿਚ ਅਸ਼ੀਸ਼ ਢਾਂਡਾ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਬੱਚਿਆਂ ਲਈ ਸ਼ਮਾ ਸ਼ਰਮਾ ਨੂੰ

ਕੇਅਰ ਟੇਕਰ ਰੱਖਿਆ ਹੋਇਆ ਸੀ। ਇਸ ਤੋਂ ਇਲਾਵਾ ਕਰਨ ਘਰ ਵਿਚ ਕੁੱਕ ਦਾ ਕੰਮ ਕਰਦਾ ਸੀ। ਸ਼ਮਾ ਸ਼ਰਮਾ ਨੇ ਕੰਮ ਛੱਡ ਦਿੱਤਾ ਸੀ, ਜਦਕਿ ਉਸ ਦੀ ਜਗ੍ਹਾ ਸੱਤਿਆ ਨਾਂ ਦੀ ਔਰਤ ਕੇਅਰ ਟੇਕਰ ਦੇ ਤੌਰ ’ਤੇ ਆਈ ਸੀ। ਇਸ ਤੋਂ ਇਲਾਵਾ ਕੁੱਕ ਕਰਨ ਨੇ 2 ਦਿਨ ਪਹਿਲਾਂ ਇਕ ਲੜਕੀ ਨੂੰ ਘਰੋਂ ਕੰਮ ਦੇ ਲਈ ਬੁਲਾਇਆ ਸੀ ਪਰ ਉਸ ਦਾ ਕੰਮ ਅਸ਼ੀਸ਼ ਢਾਂਡਾ ਨੂੰ ਪਸੰਦ ਨਹੀਂ ਆਇਆ ਸੀ। ਇਸ ਲਈ ਉਸ ਨੂੰ ਜਵਾਬ ਦੇ ਦਿੱਤਾ ਗਿਆ ਸੀ।

ਵੀਰਵਾਰ ਦੀ ਦੁਪਹਿਰ ਨੂੰ ਉਕਤ ਲੜਕੀ ਨੇ ਖਾਣਾ ਬਣਾਇਆ ਸੀ, ਜਿਸ ਨੇ ਖਾਣੇ ’ਚ ਕੁਝ ਜ਼ਹਿਰੀਲਾ ਪਦਾਰਥ ਮਿਲਾ ਦਿੱਤਾ ਸੀ। ਖਾਣਾ ਖਾਣ ਤੋਂ ਬਾਅਦ ਸ਼ਮਾ, ਸੱਤਿਆ ਅਤੇ ਕਰਨ ਤਿੰਨਾਂ ਦੀ ਹਾਲਤ ਵਿਗੜ ਗਈ ਸੀ, ਜਿਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੁਪਹਿਰ ਬਾਅਦ ਤੋਂ ਉਕਤ ਲੜਕੀ ਗਾਇਬ ਹੋ ਗਈ। ਪੁਲਸ ਉਸ ਦੀ ਭਾਲ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *