ਦੋ ਪਰਿਵਾਰਾਂ ਦਾ ਆਪਸ ਵਿੱਚ ਹੋ ਗਿਆ ਝਗੜਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਣ ਤੱਕ ਤੁਸੀ ਨੇ ਬਰਫੀਲੇ ਗੜ੍ਹਿਆਂ ਦੀ ਜਾਂ ਫਿਰ ਪਾਣੀ ਦੀਆਂ ਬੁੰਦਾਂ ਦੀ ਬਰਸਾਤ ਹੁੰਦੀ ਤਾਂ ਦੇਖੀ ਹੋਵੇਗੀ ਪਰ ਜਨਾਬ ਅੱਜ ਜਿਹੜੀ ਤੁਹਾਨੂੰ ਵੀਡੀਓ ਦਿਖਾਉਣ ਜਾ ਰਿਹੇ ਹਾਂ ਉਸਦੇ ਵਿੱਚ ਤੁਸੀ ਇੱਟਾਂ ਰੋੜਿਆਂ ਦੀ ਬਰਸਾਤ ਹੁੰਦੀ ਦੇਖੋਗੇ,ਉਹ ਦੇਖੋ ਸਾਹਮਣੋਂ ਬੰਦੇ ਛੱਤ ਤੇ ਖੜ੍ਹਕੇ ਇੱਟਾਂ ਦੀ ਬਰਸਾਤ ਕਰ ਰਹ ਹਨ ਜਿਸਦੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਐ,,ਦਰਸਲ ਅਮ੍ਰਿਤਸਰ ਦੇ ਤਾੜਾ ਪਿੰਡ ਦਾ ਹੈ ਜਿੱਥੇ ਕਿਸੇ ਮਾਮੂਲੀ ਗੱਲ ਨੂੰ ਲੈਕੇ

ਦੋ ਪਰਿਵਾਰਾਂ ਦਾ ਆਪਸ ਵਿੱਚ ਝਗੜਾ ਹੋ ਗਿਆ ਜਿਸ ਦੌਰਾਨ ਇਕ ਪਰਿਵਾਰ ਨੇ ਦੂਜੇ ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ ਜਿਸ ਦੌਰਾਨ ਇਕ ਕੁੜੀ ਗੰਭੀਰ ਜ਼ਖਮੀ ਹੋਈ ਇਸ ਬਾਬਤ ਮੀਡੀਆ ਨਾਲ ਗੱਲਬਾਤ ਕਰਦੇ ਪੀੜਤ ਕੁੜੀ ਨੇ ਦੂਜੇ ਪਰਿਵਾਰ ਤੇ ਕਾਰਵਾਈ ਦੀ ਮੰਗ ਕੀਤੀ ਐ,ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਦੋਵੇਂ ਧਿਰਾਂ ਤੇ 751 ਦਾ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਦੋਵੇਂ ਧਿਰਾਂ ਦੇ ਬਿਆਨ ਲੈਕੇ ਕਾਰਵਾਈ ਕੀਤੀ ਜਾ ਰਹੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *