ਪਹਿਲਾਂ ਕੁਚਲਿਆ ਨੌਜਵਾਨ ਫਿਰ ਬਜ਼ੁਰਗ ਨੂੰ ਮਾਰੀ ਟੱਕਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਸੂਹਾ ਵਿੱਚ ਇੱਕੋ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆ ਨੂੰ ਵੱਖ-ਵੱਖ ਥਾਵਾਂ ‘ਤੇ ਟੱਕਰ ਮਾਰ ਦਿੱਤੀ ਤੇ ਹਾਦਸੇ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (29) ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਕਾਲੋਵਾਲ, ਦੂਜਾ ਬਖਸ਼ੀ ਰਾਮ (70) ਵਾਸੀ ਪਿੰਡ ਬਲਗਣ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦਸੂਹਾ ਸਿਵਲ ਹਸਪਤਾਲ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਏ.ਟੀ.ਐਮ ਤੋਂ ਪੈਸੇ ਕਢਵਾਉਣ ਗਿਆ ਸੀ।

ਜਿਵੇਂ ਹੀ ਉਹ ਪੈਸੇ ਕਢਵਾ ਕੇ ਮੁੱਖ ਸੜਕ ਪਾਰ ਕਰਨ ਲੱਗਾ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਕੁਚਲ ਦਿੱਤਾ। ਬੋਲਦੇ ਹੋਏ ਕਾਰ ਚਾਲਕ ਨੇ ਤੇਜ਼ ਰਫ਼ਤਾਰ ਨਾਲ ਕਾਰ ਨੂੰ ਦਸੂਹਾ ਬਲਾਗਨ ਰੋਡ ਵੱਲ ਮੋੜ ਲਿਆ ਅਤੇ ਸਿਰਫ਼ ਦੋ ਕਿਲੋਮੀਟਰ ਦੀ ਦੂਰੀ ‘ਤੇ ਹੀ ਕਾਰ ਚਾਲਕ ਨੇ ਖੇਤਾਂ ਨੂੰ ਪਾਣੀ ਲਾ ਕੇ ਘਰ ਪਰਤ ਰਹੇ 70 ਸਾਲਾ ਬਜ਼ੁਰਗ ਬਖਸ਼ੀ ਰਾਮ ਨੂੰ ਲਤਾੜਦੇ ਹੋਏ ਅੱਗੇ ਭੱਜ ਲਿਆ। ਸੜਕ ਹਾਦਸੇ ਦੌਰਾਨ ਰਾਹਗੀਰਾਂ ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਦੋਵਾਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *