ਭੇਤਭਰੇ ਹਲਾਤਾਂ ‘ਚ ਲਾਪਤਾ ਹੋਈਆਂ ਤਿੰਨ ਨਾਬਾਲਿਗ ਕੁੜੀਆਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫ਼ਰੀਦਕੋਟ ਦੇ ਸਰਕਾਰੀ ਕੰਨਿਆ ਸਕੂਲ ‘ਚ ਪੜ੍ਹਨ ਵਾਲੀਆਂ ਨੇਪਾਲੀ ਭਾਈਚਾਰੇ ਨਾਲ ਸਬੰਧਤ ਤਿੰਨ ਨਾਬਾਲਗ ਲੜਕੀਆਂ ਭੇਦਭਰੇ ਹਾਲਤ ‘ਚ ਲਾਪਤਾ ਹੋ ਗਈਆਂ। ਜਿੰਨ੍ਹਾਂ ਦਾ ਤੀਸਰੇ ਦਿਨ ਵੀ ਕੋਈ ਪਤਾ ਨਹੀਂ ਲੱਗ ਸਕਿਆ।ਪਰਿਵਾਰ ਦੀ ਇਤਲਾਹ ‘ਤੇ ਪੁਲਿਸ ਵੱਲੋਂ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਲੜਕੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਮੁਤਾਬਿਕ ਸਰਕਾਰੀ ਸਕੂਲ ‘ਚ ਪੜ੍ਹਨ ਵਾਲੀਆਂ ਪ੍ਰਗਤੀ ਅਤੇ ਸਪਨਾ ਜਿਨ੍ਹਾਂ ਦੀ ਉਮਰ ਕਰੀਬ 13 ਤੋਂ 14 ਸਾਲ ਹੈ ਕੱਲ ਘਰ ਤੋਂ ਸਕੂਲ ਲਈ ਗਈਆਂ ਸਨ, ਜਿੰਨ੍ਹਾਂ ਨੂੰ ਸਕੂਲ ਦੇ ਬਾਹਰ ਉਨ੍ਹਾਂ ਦੀਆਂ

ਸਾਥਣਾਂ ਨੇ ਵੀ ਦੇਖਿਆ ਸੀ, ਪਰ ਉਹ ਸਕੂਲ ਅੰਦਰ ਨਹੀਂ ਗਈਆਂ।ਜਿਸ ਦਾ ਪਤਾ ਲੱਗਣ ‘ਤੇ ਅਧਿਆਪਕਾ ਵੱਲੋਂ ਇਸ ਦੀ ਸੂਚਨਾ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ। ਉਹਨਾਂ ਦੇ ਪਰਿਵਾਰਾਂ ਨੇ ਦੱਸਿਆ ਕਿ ਇਕ ਹੋਰ ਲੜਕੀ ਸਰਸਵਤੀ ਜੋ ਕਿ ਉਹ ਵੀ ਨੇਪਾਲੀ ਭਾਈਚਾਰੇ ਨਾਲ ਸਬੰਧਤ ਹੈ ਨਾਲ ਦੇਖਿਆ ਗਿਆ ਸੀ। ਜੋ ਹੁਣ ਤਿੰਨੋਂ ਹੀ ਲਾਪਤਾ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀਆਂ ਬੱਚੀਆਂ ਸਬੰਧੀ ਕੋਈ ਜਾਣਕਾਰੀ ਮਿਲੇ, ਉਸਦੀ ਜਾਣਕਾਰੀ ਜਰੂਰ ਦਿੱਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *