ਵੇਖੋ ਛੜਿਆਂ ਦਾ Valentine’s Day | ਸਹੇਲੀ ਕੋਲੋਂ ਲਿਆਇਆ ਸੀ ਚਾਕਲੇਟ, ਕੈਮਰੇ ਦੇ ਸਾਹਮਣੇ ਹੀ ਖੋਹ ਲਈ ਯਾਰਾਂ ਨੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਵੈਲੇਨਟਾਈਨ ਡੇਅ, ਜਿਸ ਦੀ ਸ਼ੁਰੂਆਤ ਰੋਮ ਤੋਂ ਹੋਈ ਸੀ ਅਤੇ ਅੱਜ ਭਾਰਤ ਸਮੇਤ ਪੂਰੀ ਦੁਨੀਆ ਵਿਚ ਮਨਾਇਆ ਜਾਂਦਾ ਹੈ। ਇਹ ਦਿਨ ਉਨ੍ਹਾਂ ਲਈ ਖਾਸ ਹੁੰਦਾ ਹੈ, ਜੋ ਰਿਲੇਸ਼ਨਸ਼ਿਪ ’ਚ ਹਨ ਅਤੇ ਜੋ ਲੋਕ ਕਿਸੇ ਨਾਲ ਆਪਣੇ ਪਿਆਰ ਦਾ ਇਜ਼ਹਾਰ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਵੀ ਇਹ ਦਿਨ ਖਾਸ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਇਸ ਦਿਨ ਨੂੰ ਕਿਉਂ ਮਨਾਉਂਦੇ ਹੋ ਅਤੇ ਆਓ ਜਾਣਦੇ ਹਾਂ ਇਸ ਦੀ ਸ਼ੁਰੂਆਤ ਕਿਵੇਂ ਹੋਈ ਅਤੇ ਕਿਵੇਂ ਸੰਤ ਵੈਲੇਨਟਾਈਨ ਨੂੰ ਪਿਆਰ ਵੰਡਣ ਦੀ ਸਜ਼ਾ ਦਿੱਤੀ ਗਈ ਸੀ।

ਵੈਲੇਨਟਾਈਨ ਡੇਅ ਪਿਆਰ ਦਾ ਸਭ ਤੋਂ ਵੱਡਾ ਦਿਨ ਹੈ। ਇਸ ਦਿਨ ਜਿੱਥੇ ਕੁਝ ਲੋਕ ਆਪਣੇ ਦਿਲ ਦੀਆਂ ਭਾਵਨਾਵਾਂ ਆਪਣੇ ਪਾਰਟਨਰ ਨਾਲ ਸ਼ੇਅਰ ਕਰਦੇ ਹਨ। ਇਸ ਲਈ ਉੱਥੇ ਕੁਝ ਲੋਕ ਆਪਣੇ ਰਿਸ਼ਤੇ ਨੂੰ ਨਵੇਂ ਪੱਧਰ ’ਤੇ ਲੈ ਜਾਂਦੇ ਹਨ। ਅਜਿਹੇ ਵਿਚ ਉਹ ਲੋਕ ਜੋ ਇਕੱਲੇ ਹਨ, ਦੂਜਿਆਂ ਨੂੰ ਦੇਖ ਕੇ ਆਪਣੇ ਇੱਕਲੇਪਨ ਤੋਂ ਕਾਫ਼ੀ ਦੁੱਖੀ ਹੋ ਸਕਦੇ ਹਨ। ਇਹ ਦਿਨ ਉਨ੍ਹਾਂ ਲੋਕਾਂ ਲਈ ਪਹਾੜ ਚੁੱਕਣ ਵਰਗਾ ਹੈ, ਜਿਨ੍ਹਾਂ ਦਾ ਹਾਲ ਹੀ ਵਿਚ ਬ੍ਰੇਕਅੱਪ ਹੋਇਆ ਹੈ ਜਾਂ ਜੋ ਲੰਬੇ ਸਮੇਂ ਤੋਂ ਇਕੱਠੇ ਸਨ ਪਰ ਹੁਣ ਵੱਖ ਹੋ ਗਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *