ਹੁਣ 1000 ਨਹੀਂ 1 ਲੱਖ ਰੁਪਏ ਆਉਣਗੇ ਖ਼ਾਤੇ ਵਿੱਚ ,…. ! – My Blog

Uncategorized


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਔਰਤਾਂ ਦੇ ਲਈ ਵੱਡੀ ਖੁਸ਼ਖਬਰੀ ਆਈ ਹੈ। ਦੱਸ ਦਈਏ ਔਰਤਾਂ ਦੇ ਖਾਤੇ ਵਿੱਚ ਆਉਣਗੇ ਇਕ ਲੱਖ ਰੁਪਏ ਕਾਂਗਰਸ ਨੇ ਦਿੱਤੀ ਗਰੰਟੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ

ਕਿ ਨਾਰੀ ਨਿਆ ਗਰੰਟੀ ਯੋਜਨਾ ਤਹਿਤ ਪਹਿਲੀ ਘੋਸ਼ਣਾ ਮਹਾਲਕਸ਼ਮੀ ਗਰੰਟੀ ਹੈ। ਉਹਨਾਂ ਦੇ ਉਹਨਾਂ ਕਿਹਾ ਗਿਆ ਕਿ ਦੇਸ਼ ਚ ਲੋਕ ਸਭਾ ਚੋਣਾਂ ਨੇੜੇ ਹਨ ਅਜਿਹੇ ਚ ਮੁੱਖ ਵਿਰੋਧੀ ਪਾਰਟੀ ਕਾਂਗਰਸ ਜਨਤਾ ਨੂੰ ਲਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ ਕਾਂਗਰਸ ਪਾਰਟੀ ਨੇ ਬੁੱਧਵਾਰ ਨੂੰ ਨਾਰੀ ਨਿਆ ਯੋਜਨਾ ਤਹਿਤ ਪੰਜ ਗਰੰਟੀਆਂ ਦਾ ਐਲਾਨ ਕੀਤਾ ਹੈ। ਔਰਤਾਂ ਲਈ ਪੰਜ ਗਰੰਟੀਆਂ ਤਹਿਤ ਕਾਂਗਰਸ ਦੇਸ਼ ਵਿੱਚ ਔਰਤਾਂ ਲਈ ਨਵਾਂ ਏਜੰਡਾ

ਤੈਅ ਕਰਨ ਜਾ ਰਹੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *