ਚਰਿੱ*ਤਰ ਤੇ ਸ਼ੱ*ਕ ਦੇ ਚਲਦਿਆਂ ਪਤੀ ਵੱਲੋਂ ਖੌਫ*ਨਾਕਾਰਾ, ਬੇ*ਰਹਿਮੀ ਨਾਲ ਕੀਤਾ ਪਤਨੀ ਦਾ ਕ*ਤਲ

Uncategorized

ਵਾਰਡ ਨੰ 15 ਦੇ ਚੰਦ ਸਰ ਵਾਲਾ ਰਾਹ ਉੱਤੇ ਸਥਿਤ ਇਕ ਘਰ ਵਿਚ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕ ਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਪੁੱਤਰ ਉਮੈਦ ਸਿੰਘ ਵਾਸੀ ਧਨੌਲਾ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਹਨ ਕਿ

ਉਸ ਦੀ ਲੜਕੀ ਹਰਪ੍ਰੀਤ ਕੌਰ ਦੀ ਸ਼ਾਦੀ ਕਰੀਬ 6 ਸਾਲ ਪਹਿਲਾਂ ਇੰਦਰਜੀਤ ਸਿੰਘ ਉਰਫ ਇੰਦੂ ਵਾਲੀ ਬਾਬਾ ਦੀਪ ਸਿੰਘ ਨਗਰ ਮਲੋਟ ਹਾਲ ਆਬਾਦ ਚੰਦ ਸਰ ਵਾਲਾ ਰਾਹ ਗਿੱਦੜਬਾਹਾ ਹੋਈ ਸੀ। ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਦੇ ਚਰਿੱਤਰ ਉੱਤੇ ਸ਼ੱਕ ਕਰਦਾ ਸੀ ਅਤੇ ਇਸੇ ਵਜ੍ਹਾ ਕਾਰਨ ਉਸ ਦੀ ਅਕਸਰ ਕੁੱਟਮਾਰ ਵੀ ਕਰਦਾ ਸੀ। ਬੀਤੇ ਦਿਨ ਉਸਦੀ ਲੜਕੀ ਹਰਪ੍ਰੀਤ ਕੌਰ ਨੇ ਫੋਨ ਕਰਕੇ ਉਸਨੂੰ ਦੱਸਿਆ ਕਿ

ਉਸ ਦਾ ਪਤੀ ਇੰਦਰਜੀਤ ਸਿੰਘ ਉਸਦੀ ਕੁੱਟਮਾਰ ਕਰ ਰਿਹਾ ਹੈ, ਜਿਸ ਉੱਤੇ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਵਿਖੇ ਹਰਪ੍ਰੀਤ ਕੌਰ ਦੇ ਘਰ ਪੁੱਜਾ ਤਾਂ ਉਸ ਦਾ ਜਵਾਈ ਇੰਦਰਜੀਤ ਸਿੰਘ ਉਸਦੀ ਲੜਕੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ ਅਤੇ ਇਸੇ ਦੌਰਾਨ ਇੰਦਰਜੀਤ ਸਿੰਘ ਨੇ ਲੋਹੇ ਦੀ ਕਿਸੇ ਚੀਜ਼ ਨਾਲ ਹਰਪ੍ਰੀਤ ਕੌਰ ਤੇ ਸਿਰ ਅਤੇ ਬਾਂਹ ਤੇ ਤਿੰਨ ਵਾਰ ਕੀਤੇ, ਜਿਸ ਨਾਲ ਉਸ ਦੀ ਮੌ ਤ ਹੋ ਗਈ, ਜਦੋਂਕਿ ਇੰਦਰਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *