ਭਾਈ ਅੰਮ੍ਰਿਤਪਾਲ ਸਿੰਘ ਪਹੁੰਚੇ ਹਸਪਤਾਲ, ਹੋ ਗਈ ਅਚਾਨਕ ਸਿਹਤ ਖਰਾਬ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਹਤ ਖ਼ਰਾਬ ਹੈ ਇਹ ਖ਼ਬਰਾਂ ਰਾਤ ਦੀ ਦੱਸੀ ਜਾ ਰਹੀ ਹੈ ਰਾਤ ਨੂੰ ਹੀ ਅਚਾਨਕ ਹੀ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹਸਪਤਾਲ ਵਿਚ ਭਰਤੀ ਕਰਵਾਇਆ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਅੱਖਾਂ ਦੇ ਮੂਹਰੇ ਅਚਾਨਕ ਹੀ ਹਨੇਰਾ ਆ ਜਾਂਦਾ ਹੈ ਜਿਸ ਵਜ੍ਹਾ ਕਰਕੇ ਉਹ ਆਪਣੇ ਆਪ ਨੂੰ ਠੀਕ ਮਹਿਸੂਸ ਨਹੀਂ ਕਰਦੇ ਹਨ ਇਸ ਵਜ੍ਹਾ ਕਰਕੇ ਸਾਰੇ ਸਾਥੀਆਂ ਦੇ ਵੱਲੋਂ ਹਸਪਤਾਲ ਵਿੱਚ ਉਨ੍ਹਾਂ ਨੂੰ ਮੌਕੇ ਤੇ ਪਹੁੰਚਾ ਦਿੱਤਾ ਜਾਂਦਾ ਹੈ ਅਤੇ ਨਾਲ ਹੀ ਭਾਈ ਅੰਮ੍ਰਿਤਪਾਲ ਸਿੰਘ ਇਸ ਵੇਲੇ ਹਸਪਤਾਲ ਵਿੱਚ ਦਾਖ਼ਲ

ਲੋਕਾਂ ਦੇ ਕੋਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਜਲਦੀ ਤੋਂ ਜਲਦੀ ਠੀਕ ਹੋ ਜਾਣ ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਜੋ ਪੰਜਾਬ ਦੇ ਵਿਚ ਮੁਹਿੰਮ ਚਲਾਈ ਹੋਈ ਹੈ ਬਾਰਸ਼ ਪੰਜਾਬ ਦੀ ਉਸਦੇ ਨਾਲ ਵੱਡੇ ਪੱਧਰ ਦੇ ਉੱਤੇ ਲੋਕ ਜੁੜ ਗਏ ਹਨ ਲੋਕਾਂ ਦੇ ਵੱਲੋਂ ਭਾਈ ਅੰਮ੍ਰਿਤਪਾਲ ਦੇ ਉੱਤੇ ਬਹੁਤ ਜ਼ਿਆਦਾ ਭਰੋਸਾ ਹੈ ਜਿਸ ਵਜ੍ਹਾ ਕਰਕੇ ਲੋਕਾਂ ਦੇ ਵੱਲੋਂ ਹੁਣ ਭਾਈ ਅੰਮ੍ਰਿਤਪਾਲ ਹਾਧੀ ਸਿਹਤ ਜਲਦੀ ਤੋਂ ਜਲਦੀ ਠੀਕ ਹੋਣ ਦੀਆਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਭਾਈ ਅੰਮ੍ਰਿਤਪਾਲ ਜਲਦੀ ਤੋਂ ਜਲਦੀ ਠੀਕ ਹੋ ਜਾਵੇ ਅਤੇ ਉਹ ਦੁਬਾਰਾ ਤੋਂ ਸਾਡੇ ਵਿਚਕਾਰ ਆ ਜਾਣ

ਇਸਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਅਚਾਨਕ ਸਿਹਤ ਵਿਗੜਨ ਦੇ ਨਾਲ ਵਿਰੋਧੀਆਂ ਨੂੰ ਇੱਕ ਬਹੁਤ ਵੱਡਾ ਮੌਕਾ ਮਿਲ ਗਿਆ ਹੈ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਗੱਲਾਂ ਜੁੜੀਆਂ ਹਨ ਉਹ ਕੀਤੀਆਂ ਜਾ ਰਹੀਆਂ ਹਨ ਪਰ ਤੁਹਾਨੂੰ ਪਤਾ ਹੀ ਹੈ ਕਿ ਭਾਈ ਅਮ੍ਰਿਤਪਾਲ ਸਿੰਘ ਨਿਜੁ ਮੁਹਿੰਮ ਚਲਾਈ ਹੈ ਉਹ ਕੁਝ ਲੋਕਾਂ ਨੂੰ ਹਜ਼ਮ ਨਹੀਂ ਆ ਰਹੀ ਹੈ ਕੁਝ ਲੋਕਾਂ ਨੂੰ ਲੱਗ ਰਿਹਾ ਹੈ ਕਿ ਆਖਰਕਾਰ ਭਾਈ ਅੰਮ੍ਰਿਤਪਾਲ ਸਿੰਘ ਏਨੀ ਛੇਤੀ ਏਨੀ ਤਰੱਕੀ ਕਿਵੇਂ ਕਰ ਗਿਆ ਹਾਲਾਂ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵਿੱਚ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ ਉਹਦੇ ਵੱਲੋਂ ਲੋਕਾਂ ਦੀ ਸੇਵਾ ਕਰਨ ਦੇ ਲਈ ਅੱਗੇ ਆਏ ਹਨ ਤਾਂ ਕੀ ਉਹ ਗੁਰੂ ਦੇ ਲੜ ਨਾਲ ਲੋਕਾਂ ਨੂੰ ਜੁੜ ਸਕਣ ਬਾਕੀ ਦੀ ਜਾਣਕਾਰੀ ਤੁਹਾਨੂੰ ਵੀ ਚੀਜ਼ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *