ਦੇਖੋ ਕਿਵੇਂ ਘੋਟਣਾ ਸਿਰ ਚ ਮਾਰ ਕੀਤਾ ਪਤਨੀ ਦਾ ਕ ਤਲ ਰੋਂਦੇ ਰਹੇ ਜਵਾਕ ਨਹੀਂ ਆਇਆ ਤਰਸ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਥੋਂ ਨੇੜਲੇ ਪਿੰਡ ਬਰਸਾਲਪੁਰ ਵਿੱਚ ਬੀਤੀ ਰਾਤ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਦੀ ਕੁੱ ਟਮਾਰ ਕਰਕੇ ਹੱ ਤਿਆ ਕਰ ਦਿੱਤੀ। ਪੀੜਤ ਲੜਕੀ ਦੇ ਪਿਤਾ ਬਲਜੀਤ ਰਾਏ ਵਾਸੀ ਬੱਸੀ ਨੇ ਬਿਆਨ ਦਰਜ ਕਰਵਾਏ ਕਿ ਉਸ ਦੀ ਲੜਕੀ ਰੀਮਾ ਕੁਮਾਰੀ (25) ਦਾ ਵਿਆਹ 8 ਸਾਲ ਪਹਿਲਾਂ ਸ਼ਰਨਜੀਤ ਸਿੰਘ ਕਾਕੂ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਲੜਕੀ ਨੇ ਦੱਸਿਆ ਕਿ ਉਸ ਦਾ ਪਤੀ ਹਰ ਰੋਜ਼ ਉਸ ਦੀ ਕੁੱ ਟਮਾਰ ਕਰਦਾ ਸੀ। ਮੇਰੀ ਧੀ ਦੀ ਸੱਸ, ਸਹੁਰਾ, ਨਣਦ ਤੇ ਜਵਾਈ ਵੀ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਰਾਤ ਨੂੰ ਉਨ੍ਹਾਂ ਦੇ ਕੁਰੂਮ ਰਾਮ ਮੂਰਤੀ ਨੇ ਫੋਨ ਕਰਕੇ ਕਿਹਾ ਕਿ ਉਨ੍ਹਾਂ ਦੀ ਬੇਟੀ ਰੀਮਾ ਬਹੁਤ ਬਿਮਾਰ ਹੈ ਤੇ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖਲ ਹੈ। ਉਹ ਹਸਪਤਾਲ ਗਏ ਪਰ ਅਸੀਂ ਰੀਮਾ ਨੂੰ ਉਥੇ ਦਾਖਲ ਨਹੀਂ ਕਰਵਾਇਆ ਅਤੇ ਜਦੋਂ ਅਸੀਂ ਪਿੰਡ ਬਰਸਾਲਪੁਰ ਪਹੁੰਚੇ ਤਾਂ ਰੀਮਾ ਦੀ ਸੱਸ ਨੇ ਕਿਹਾ ਕਿ ਤੁਹਾਡੀ ਧੀ ਦੀ ਮੌ ਤ ਹੋ ਚੁੱਕੀ ਹੈ। ਸ੍ਰੀ ਚਮਕੌਰ ਸਾਹਿਬ ਥਾਣੇ ਦੀ ਪੁਲਿਸ ਨੇ ਰੀਮਾ ਦੇ ਪਤੀ ਸ਼ਰਨਜੀਤ ਸਿੰਘ ਕਾਕੂ, ਸਹੁਰਾ ਰਾਮ ਮੂਰਤੀ, ਸੱਸ ਕਾਂਤਾ ਤੇ ਸਾਲੀਆਂ ਰਿਤੂ, ਜੋਬਨ ਤੇ ਬੱਬੀ ਖ਼ਿਲਾਫ਼ ਕਤ ਲ ਦਾ ਮਾਮਲਾ ਦਰਜ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *