20 ਫੁੱਟ ਡੂੰਘੀ ਖਾਈ ‘ਚ ਡਿੱਗੀ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਦੇਖੋ ਹੈਰਾਨੀਜਨਕ ਤਸਵੀਰਾਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨੂਰਪੁਰ ਤੋਂ ਬਲਾਚੌਰ ਮਾਰਗ ‘ਤੇ ਪਿੰਡ ਘਾਹੀ ਮਾਜਰਾ ਦੇ ਨਜ਼ਦੀਕ ਇੱਕ ਬੱਸ ਸੜਕ ਤੋਂ ਪਲਟ ਕੇ ਤਕਰੀਬਨ 20 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕੁਝ ਵਿਅਕਤੀ ਜ਼ਖਮੀ ਹੋ ਗਏ। ਹਾਸਲ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਵਿੱਚੋਂ ਦੋ ਜਾਂ ਤਿੰਨ ਸਵਾਰੀਆਂ ਨੂੰ ਜ਼ਿਆਦਾ ਸੱਟਾਂ ਲੱਗੀਆਂ। ਉਨ੍ਹਾਂ ਨੂੰ ਰੋਪੜ ਦੇ ਸਿਵਲ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਤੇ ਕੁਝ ਹੋਰ ਜ਼ਖ਼ਮੀ ਹਾਲਤ ਵਿੱਚ ਸਵਾਰੀਆਂ ਪ੍ਰਾਈਵੇਟ ਹਸਪਤਾਲ ਵਿੱਚ ਵੀ ਦਾਖਲ ਹਨ। ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵਿਅਕਤੀ ਦੀ ਜਾਨ ਨਹੀਂ ਗਈ।

ਸਥਾਨਕ ਲੋਕਾਂ ਦੀ ਮਦਦ ਨਾਲ ਪ੍ਰਸ਼ਾਸ਼ਨ ਵੱਲੋਂ ਜਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ। ਹਾਦਸੇ ਸਬੰਧੀ ਜਾਣਕਾਰੀ ਮਿਲਦੇ ਰੂਪਨਗਰ ਦੇ ਐਸਐਸਪੀ ਵਿਵੇਕਸ਼ੀਲ ਸੋਨੀ, ਸ੍ਰੀ ਅਨੰਦਪੁਰ ਸਾਹਿਬ ਦੇ ਐਸਡੀਐਮ ਤੇ ਡੀਐਸਪੀ ਮੌਕੇ ਤੇ ਪੁੱਜੇ ਤੇ ਉਨ੍ਹਾਂ ਰਾਹਤ ਕਾਰਜ਼ਾਂ ਨੂੰ ਤੇਜ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ।ਇਸ ਸਬੰਧ ਵਿੱਚ ਡਾਕਟਰ ਵਿਧਾਨ ਚੰਦਰ ਐਸਐਮਓ ਨੂਰਪੁਰ ਬੇਦੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ

ਕਿ ਨੂਰਪੁਰ ਬੇਦੀ ਤੋਂ ਬਲਾਚੌਰ ਮਾਰਗ ਤੇ ਪਿੰਡ ਘਾਹੀ ਮਾਜਰਾ ਦੇ ਨਜ਼ਦੀਕ ਇੱਕ ਬੱਸ ਸੜਕ ਤੋਂ ਪਲਟ ਕੇ ਤਕਰੀਬਨ 20 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ ਜਿਸ ਵਿੱਚ ਸਵਾਰੀਆਂ ਨੂੰ ਕੁਝ ਸੱਟਾਂ ਲੱਗੀਆਂ ਸਨ।ਇਨ੍ਹਾਂ ਵਿੱਚੋਂ ਦੋ ਜਾਂ ਤਿੰਨ ਸਵਾਰੀਆਂ ਨੂੰ ਜ਼ਿਆਦਾ ਸੱਟਾਂ ਲੱਗੀਆਂ ਸੀ ਜਿਨ੍ਹਾਂ ਨੂੰ ਰੋਪੜ ਦੇ ਸਿਵਲ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਕੁਝ ਹੋਰ ਜ਼ਖ਼ਮੀ ਹਾਲਤ ਵਿੱਚ ਸਵਾਰੀਆਂ ਪ੍ਰਾਈਵੇਟ ਹਸਪਤਾਲ ਵਿੱਚ ਵੀ ਦਾਖਲ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *