ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਵਾਪਰਿਆ ਹਾਦਸਾ ਦੋਸਤਾਂ ਨਾਲ ਮੋਟਰਸਾਈਕਲ ’ਤੇ ਘੁੰਮਣ ਨਿਕਲਿਆ ਸੀ ਨੌਜਵਾਨ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਮਾਛੀਵਾੜਾ ਸਾਹਿਬ ਨੇੜੇ ਵਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਅੱਜ ਬਾਅਦ ਦੁਪਹਿਰ ਵਾਪਰੇ ਇੱਕ ਹਾਦਸੇ ਵਿਚ ਲੁਧਿਆਣਾ ਦੇ ਬਾਈਕਰ ਪੰਕਜ ਬਾਦਵਾ (52) ਵਾਸੀ ਕੰਟਰੀ ਸਿਟੀ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਪੰਕਜ ਬਾਦਵਾ ਆਪਣੇ 5 ਦੋਸਤਾਂ ਨਾਲ ਵੱਖ-ਵੱਖ ਮੋਟਰਸਾਈਕਲਾਂ ਰਾਹੀਂ ਲੁਧਿਆਣਾ ਤੋਂ ਸਤਲੁਜ ਦਰਿਆ ਕਿਨਾਰੇ ਧੁੱਸੀ ਬੰਨ੍ਹ ’ਤੇ ਰਾਈਡਿੰਗ ਕਰ ਰਹੇ ਸਨ ਕਿ ਪਿੰਡ ਚਕਲੀ ਕਾਸਬ ਨੇੜੇ ਉਸਦਾ ਮੋਟਰਸਾਈਕਲ ਸੰਤੁਲਨ ਗਵਾ ਬੈਠਾ ਅਤੇ ਦਰੱਖਤ ਨਾਲ ਟਕਰਾ ਗਿਆ। ਇਸ ਹਾਦਸੇ ਵਿਚ ਬਾਈਕਰ ਪੰਕਜ ਬਾਦਵਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਸਥਾਨ ’ਤੇ ਪੁੱਜੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਵਲੋਂ ਮ੍ਰਿਤਕ ਪੰਕਜ ਬਾਦਵਾ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਮਰਾਲਾ ਹਸਪਤਾਲ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਵੀ ਪਹੁੰਚ ਗਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *