ਖੇਤਾਂ ਦਾ ਅਜਿਹਾ ਸੀਨ ਦੇਖ ਲੋਕਾਂ ਦੇ ਵੀ ਰੋਂਗਟੇ ਹੋਏ ਖੜੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਕੱਲ ਲੋਕਾਂ ਦਾ ਖੂਨ ਇਸ ਕਦਰ ਉਬਾਲੇ ਖਾਂਦਾ ਕਿ ਘਰੇਲੂ ਝਗੜੇ ਵੀ ਹੁਣ ਖੂਨੀ ਰੂਪ ਧਾਰਨ ਕਰ ਲੈਂਦੇ ਨੇ ਅਤੇ ਫਿਰ ਬਾਅਦ ਦੇ ਵਿੱਚ ਪਛਤਾਵਾ ਹੀ ਇਹਨਾਂ ਲੋਕਾਂ ਦੇ ਭੱਲੇ ਪੈਂਦਾ ਜੀ ਹਾਂ ਮਾਮਲਾ ਸਾਹਮਣੇ ਆਇਆ ਸੀ ਨਕੋਦਰ ਦੇ ਲੂਹੀਆਂ ਖਾਸ ਤੋਂ ਜਿੱਥੇ ਜਮੀਨ ਦੇ ਝਗੜ ਨੂੰ ਲੈ ਕੇ ਇਸ ਤਰੀਕੇ ਦੀ ਖੂਨੀ ਝੜਪ ਹੋਈ ਕਿ ਖੇਤ ਦੇ ਵਿੱਚ ਖੂਨ ਖਰਾਬਾ ਹੋ ਗਿਆ। ਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਸ ਦੌਰਾਨ ਜ਼ਖਮੀ ਹੋਏ ਐਨਆਰਆਈ ਦੀ ਮੌਤ ਹੋ ਗਈ। ਤੇ ਫਿਰ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਨੇ

ਤਿੰਨ ਜਾਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਜਿਸ ਦੇ ਵਿੱਚ ਇੱਕ ਮਹਿਲਾ ਵੀ ਸ਼ਾਮਿਲ ਹੈ। ਉਹਨਾਂ ਦੱਸਿਆ ਕਿ ਕਿਸ ਤਰੀਕੇ ਦੇ ਨਾਲ ਜਮੀਨ ਦਾ ਇਹ ਝਗੜਾ ਹੋਇਆ ਤਾਂ ਇਸ ਨੇ ਅਜਿਹਾ ਕਲੇਸ਼ ਪਵਾ ਦਿੱਤਾ ਕਿ ਖੂਨ ਖਰਾਬਾ ਹੋਇਆ। ਐਨ ਆਰ ਆਈ ਸੰਤੋਖ ਸਿੰਘ ਜੋ ਦੋ ਮਹੀਨੇ ਪਹਿਲਾ ਇੱਟਲੀ ਤੋ ਆਇਆ ਸੀ ਤੇ ਜਾਨ ਲੇਵਾ ਹਮਲਾ ਕਰ ਦਿੱਤਾ ਤੇ ਗੰਭੀਰ ਜਖਮੀ ਹੋ ਗਏ ਜੋ ਜਲੰਧਰ ਹਸਪਤਾਲ ਜੇਰੇ ਇਲਾਜ ਸਨ ਅਤੇ ਸਟਾਂ ਜਿਆਦਾ ਹੋਣ ਕਰਕੇ ਸਟਾਂ ਦੀ ਤਾਬ ਨਾ ਝਲਦੇ ਹੋਏ ਹਸਪਤਾਲ ਵਿੱਚ ਮੌਤ ਹੋ ਗਈ ਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *