3 ਸੋਹਣੇ ਪੁੱਤ ਪੜ੍ਹਨ ਗਿਆ ਦੀ ਹੋਈ ਮੌ ਤ! ਸੜਕ ਤੇ ਕਿਤਾਬਾਂ ਖਿੰਡੀਆਂ ਦੇਖ ਕੰਬ ਉਠੀ ਰੂਹ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਰਨਾਲਾ ਦੀ ਤਹਿਸੀਲ ਤਪਾ ਇਲਾਕੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਤਿੰਨ ਨੌਜਵਾਨ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘੁੰਨਸ ਦੇ ਰਹਿਣ ਵਾਲੇ 3 ਵਿਦਿਆਰਥੀ ਦੇਰ ਰਾਤ ਤਪਾ ਮੰਡੀ ਤੋਂ ਟਿਊਸ਼ਨ ਪੜ੍ਹ ਕੇ ਆਪਣੇ ਮੋਟਰਸਾਈਕਲ ‘ਤੇ ਪਿੰਡ ਘੁੰਨਸ ਜਾ ਰਹੇ ਇਸੇ ਦੌਰਾਨ ਸਕੂਲੀ ਵਿਦਿਆਰਥੀ ਦੀ ਅਚਾਨਕ ਸਾਹਮਣੇ ਤੋਂ ਆ ਰਹੇ

ਮੋਟਰਸਾਈਕਲ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ‘ਚ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਮਗਰੋਂ ਇਲਾਜ ਲਈ ਤਪਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਇਸ ਹਾਦਸੇ ਵਿੱਚ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਵਿਦਿਆਰਥੀ ਨੂੰ ਬਠਿੰਡਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ

ਥਾਣਾ ਤਪਾ ਦੇ ਐੱਸ. ਐੱਚ. ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਦਰਦਨਾਕ ਘਟਨਾ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਇਕ ਦਾ ਇਲਾਜ ਕੀਤਾ ਜਾ ਰਿਹਾ ਹੈ। ਪਿੰਡ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਨੌਜਵਾਨਾਂ ਵਿੱਚ ਪਿੰਡ ਘੁੰਨਸ ਦੇ ਦੋ ਅੰਮ੍ਰਿਤਧਾਰੀ ਵਿਦਿਆਰਥੀ ਅਤੇ ਇਕ ਵਿਦਿਆਰਥੀ ਤਹਿਸੀਲ ਤਪਾ ਦਾ ਰਹਿਣ ਵਾਲਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *