Live ਗਾਣਾ ਗਾ ਰਹੇ ਗਾਇਕ ਨੂੰ ਆਇਆ ਹਾਰਟ ਅਟੈਕ ਸਟੇਜ ‘ਤੇ ਹੀ ਗਿਆ ਡਿੱਗ, ਪ੍ਰਸ਼ੰਸਕਾਂ ਵਿਚਾਲੇ ਗਿਆ ਸਾਹ ਛੱਡ!

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੌਤ ਕਦੋਂ ਕਿਸ ਨੂੰ ਅਤੇ ਕਿੱਥੇ ਆਉਣੀ ਹੈ । ਇਹ ਸਭ ਕੁਝ ਪਹਿਲਾਂ ਤੋਂ ਹੀ ਤੈਅ ਹੈ ।ਅੱਜ ਅਸੀਂ ਤੁਹਾਨੂੰ ਇੱਕ ਅਜਿਹਾ ਹੀ ਵੀਡੀਓ ਵਿਖਾਉਣ ਜਾ ਰਹੇ ਹਨ । ਜੋ ਹਰ ਕਿਸੇ ਦੇ ਦਿਲ ਨੂੰ ਝੰਜੋੜ ਰਿਹਾ ਹੈ।ਦਰਅਸਲ ਇਹ ਵੀਡੀਓ ਬ੍ਰਾਜ਼ੀਲ ਦੇ ਗਾਇਕ ਪੈਡਰੋ ਹੈਨਰੀਕ ਦਾ ਹੈ। ਜੋ ਕਿ ਤੇਰਾਂ ਦਸੰਬਰ ਨੂੰ ਪਰਫਾਰਮੈਂਸ ਦੇ ਰਿਹਾ ਸੀ । ਇਸੇ ਦੌਰਾਨ ਉਸ ਨੂੰ ਹਾਰਟ ਅਟੈਕ ਆਇਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ।ਇਸ ਤੋਂ ਬਾਅਦ ਗਾਇਕ ਦੇ ਫੈਨਸ ਸਦਮੇ ‘ਚ ਹਨ ਅਤੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ ।ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ

ਨਾਲ ਵਾਇਰਲ ਹੋ ਰਿਹਾ ਹੈ ਤੇ ਬ੍ਰਾਜ਼ੀਲ ਦੇ ਲੋਕ ਵੀ ਗਾਇਕ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ । ਅੱਜ ਕੱਲ੍ਹ ਦੀ ਜ਼ਿੰਦਗੀ ਪਾਣੀ ਦੇ ਬੁਲਬੁਲੇ ਵਾਂਗ ਹੈ । ਇਨਸਾਨ ਸਾਰੀ ਉਮਰ ਮੈਂ ਮੇਰੀ ਕਰਦਾ ਰਹਿੰਦਾ ਹੈ । ਪਰ ਉਸ ਪ੍ਰਮਾਤਮਾ ਨੇ ਕਦੋਂ ਭਰੇ ਪਰਿਵਾਰ ਚੋਂ ਲੈ ਜਾਣਾ ਹੈ । ਇਸ ਬਾਰੇ ਕਿਸੇ ਨੂੰ ਕੋਈ ਇਲਮ ਨਹੀਂ ਹੈ। ਇਸ ਲਈ ਆਪਣੇ ਗਿਲੇ ਸ਼ਿਕਵੇ ਕਿਸੇ ਦੇ ਨਾਲ ਭੁਲਾ ਕੇ ਹਰ ਕਿਸੇ ਨੂੰ ਗਲ ਲਾਉਣਾ ਚਾਹੀਦਾ ਹੈ। ਹੰਕਾਰ ਛੱਡ ਕੇ ਸਭ ਦੇ ਨਾਲ ਆਪਸੀ ਭਾਈਚਾਰੇ ਅਤੇ ਅਪਣੱਤ ਦੇ ਨਾਲ ਪੇਸ਼ ਆਉਣਾ ਚਾਹੀਦਾ ਹੈ। ਕਿਉਂਕਿ ਪਾਣੀ ਰੂਪੀ ਬੁਲਬੁਲੇ ਵਰਗੀ ਇਸ ਜ਼ਿੰਦਗੀ ਦਾ ਕਿਹੜਾ ਦਿਨ ਆਖਰੀ ਦਿਨ ਸਾਬਿਤ ਹੋਵੇਗਾ, ਇਹ ਕਿਸੇ ਨੂੰ ਵੀ ਪਤਾ ਨਹੀਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *