ਦਿਨ ਚੜ੍ਹਣ ਤੋਂ ਪਹਿਲਾਂ ਹੀ ਧਾਕੜ Officer ਨੇ ਘੇਰ ਲਈ Paneer ਵਾਲੀ ਗੱਡੀ, ਵੇਖੋ LIVE ਤਸਵੀਰਾਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ

ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਪਨੀਰ ਦੇ ਰੂਪ ਵਿੱਚ ਵਿਕ ਰਿਹਾ ਹੈ ਬਜਾਰਾਂ ’ਚ ਜਹਿਰ ਤੇ ਅਜਿਹੈ ਹੀ ਜਹਿਰ ਦੀ ਇਕ ਵੱਡੀ ਖੇਪ ਫੜੀ ਹੈ। ਹੁਸ਼ਿਆਰਪੁਰ ਜਿਲੇ ਦੇ ਸਿਹਤ ਅਫਸਰ ਡਾ. ਲਖਵੀਰ ਸਿੰਘ ਤੇ ਉਹਨਾ ਦੀ ਟੀਮ ਵੱਲੋ ਤੱੜਕ ਸਾਰ ਸਵੇਰੇ ਸਾਢੇ ਚਾਰ ਵਜੇ ਬਿਆਸ ਦਰਿਆ ਦੇ ਕੰਢੇ ਪੈਦੇ ਕਸਬਾ ਨੋਸ਼ਹਿਰਾ ਪੱਤਣ ਤੇ ਨਾਕੇ ’ਤੇ ਇਕ ਗੱਡੀ ਵਿੱਚ ਲੱਗ-ਭੱਗ 5 ਕਵਿੰਟਲ ਦੇ ਕਰੀਬ ਨਕਲੀ ਪਨੀਰ ਬਰਾਮਦ ਕੀਤਾ।

ਇਸ ਨਕਲੀ ਪਨੀਰ ’ਚ ਖੇਹ-ਸੁਆਹ ਅਤੇ ਹੋਰ ਹਾਨੀਕਰਕ ਪਦਾਰਥ ਪਨੀਰ ਦੇ ਰੂਪ ਵਿੱਚ ਬਜਾਰਾ ਵਿੱਚ ਵੇਚਣ ਵਾਸਤੇ ਭੇਜਿਆ ਜਾ ਰਿਹਾ ਹੈ। ਇਸ ਮੌਕੇ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਗੁਪਤ ਤੌਰ ’ਤੇ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਜਿਲੇ ਤੋ ਵੱਖ ਵੱਖ ਰਸਤਿਆਂ ਰਾਹੀ ਵੱਡੀ ਮਾਤਰਾ ਵਿੱਚ ਨਕਲੀ ਪਨੀਰ ਜਿਲਾ ਹੁਸ਼ਿਆਰਪੁਰ ਤੇ ਹਿਮਾਚਲ ਪ੍ਰਦੇਸ਼ ਦੇ ਬਜਾਰਾਂ ’ਚ ਵੱਡੇ ਪੱਧਰ ’ਤੇ ਸਪਲਾਈ ਕੀਤਾ ਜਾ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *