ਕਾਲੇ ਕੱਛਿਆਂ ਵਾਲਿਆਂ ਤੋਂ ਬਾਅਦ ਹੁਣ ਇਹਨਾਂ ਨੇ ਮਚਾਈ ਦਹਿਸ਼ਤ, ਤਸਵੀਰਾਂ ਕੈਮਰੇ ‘ਚ ਹੋਈਆਂ ਕੈਦ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ mਸਾਂਝੀ ਕਰਨ ਜਾਂ ਰਹੇ ਹੈ

ਚੋਰਾਂ ਨੇ ਆਏ ਦਿਨ ਇਨਾ ਕੁ ਆਤੰਕ ਮਚਾ ਦਿੱਤਾ ਕਿ ਇੱਕ ਸ਼ਹਿਰ ਦੇ ਵਿੱਚ ਵੜ ਕੇ ਉਨਾਂ ਦੇ ਵੱਲੋਂ ਇੱਕ ਨੇ ਬਲਕਿ ਚਾਰ ਪੰਜ ਚੋਰੀਆਂ ਨੂੰ ਅੰਜਾਮ ਦਿੱਤਾ ਜਾਂਦਾ ਬਠਿੰਡਾ ਸ਼ਹਿਰ ਦੇ ਵਿੱਚ ਚੋਰਾਂ ਨੇ ਅਜਿਹਾ ਹੜਦੁੰਗ ਮਚਾਇਆ ਕਿ ਉਹਨਾਂ ਨੇ ਚਾਰ ਚੋਰੀਆਂ ਕਰ ਦਿੱਤੀਆਂ ਤਸਵੀਰਾਂ ਕੈਮਰੇ ਚ ਕੈਦ ਹੋ ਗਈਆਂਜਾਣਕਾਰੀ ਅਨੁਸਾਰ ਬਠਿੰਡਾ ਦੇ ਪਰਸੂਰਾਮ ਨਗਰ ਦੇ ਵਿੱਚ ਚੋਰਾਂ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ।

ਜਿਸ ਨੂੰ ਲੈ ਕੇ ਉੱਥੇ ਹੀ ਦੁਕਾਨਦਾਰਾਂ ਨੇ ਵੀ ਇਸ ਨੂੰ ਲੈ ਕੇ ਆਪਣਾ ਬਿਆਨ ਦਿੱਤਾ ਕਿ ਚੋਰ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇਉਥੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਾ ਦੇ ਆਧਾਰ ਤੇ ਜਾਂਚ ਕੀਤੀ ਜਾ ਰਹੀ ਹੈ। ਦੇਖਿਆ ਜਾਵੇ ਤਾਂ ਚੋਰਾਂ ਨੇ ਇੰਨੀ ਕੁ ਦਹਿਸ਼ਤ ਮਚਾ ਦਿੱਤੀ ਕਿ ਇੱਕ ਨਹੀਂ ਕਈ ਕਈ ਚੋਰੀ ਦੀਆਂ ਵਾਰਦਾਤਾਂ ਨੂੰ ਇੱਕ ਦਿਨ ਦੇ ਵਿੱਚ ਅੰਜਾਮ ਦਿੱਤਾ ਜਾ ਰਿਹਾਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *