ਜਨਮਦਿਨ ਪਾਰਟੀ ਮਨਾ ਵਾਪਿਸ ਆ ਰਹੇ ਦੋਸਤਾਂ ਨਾਲ ਰੂਹ ਕੰਬਾਂਦਾ ਹਾਦਸਾ ਉਡੇ ਪਰਖਚੇ ਦੂਰ ਦੂਰ ਤਕ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਮੋਗਾ ਵਿਚ ਦੇਰ ਰਾਤ ਫਿਰੋਜ਼ਪੁਰ ਰੋਡ ‘ਤੇ ਜੇਸੀਬੀ ਤੇ ਕਾਰ ਦੀ ਟੱਕਰ ਹੋ ਗਈ ਜਿਸ ਵਿਚ ਕਾਰ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਦੂਜਾ ਗੰਭੀਰ ਫੱਟੜ ਹੋ ਗਿਆ। ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੈ ਤੇ ਪੁਲਿਸ ਜਾਂਚ ਕਰ ਰਹੀ ਹੈ।ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅਸੀਂ ਸਿੱਧੂ ਹਸਪਤਾਲ ਕੋਲ ਖੜ੍ਹੇ ਸੀ ਤੇ ਅਚਾਨਕ ਸਾਨੂੰ ਤੇਜ਼ ਆਵਾਜ਼ ਸੁਣਾਈ ਦਿੱਤੀ ਤੇ ਦੇਖਿਆ ਕਿ ਇਕ ਕਾਰ ਤੇ ਜੇਸੀਬੀ ਦੀ ਟੱਕਰ ਹੋ ਗਈ ਹੈ। ਅਸੀਂ ਮੌਕੇ ‘ਤੇ ਜਾ ਕੇ ਕਾਰ ਸਵਾਰ ਨੂੰ ਬਾਹਰ ਕੱਢਿਆ ਤਾਂ ਦੇਖਿਆ ਕਿ ਵਿਅਕਤੀ ਦੀ ਮੌਤ ਹੋ ਚੁੱਕੀ ਸੀ ਤੇ ਦੂਜਾ ਗੰਭੀਰ ਜ਼ਖਮੀ ਸੀ। ਉਸ ਨੂੰ ਹਸਪਤਾਲ ਵਿਚ

ਭਰਤੀ ਕਰਵਾਇਆ ਗਿਆ। ਜਾਂਚ ਅਧਿਕਾਰੀ ਸਾਬ ਸਿੰਘ ਨੇ ਦੱਸਿਆ ਕਿ ਸਾਨੂੰ ਸਿੱਧੂ ਹਸਪਤਾਲ ਦੇ ਕੋਲ ਹਾਦਸਾ ਹੋਇਆ ਹੈ। ਅਸੀਂ ਮੌਕੇ ‘ਤੇ ਪਹੁੰਚੇ ਤੇ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਤੇ 27 ਸਾਲਾ ਅੰਕੁਰ ਸੇਤੀਆ ਦੀ ਮੌਤ ਹੋ ਗਈ। ਅੰਕਰ ਦੇ ਪਿਤਾ ਦੇ ਬਿਆਨ ‘ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।ਦੱਸ ਦੇਈਏ ਕਿ ਮ੍ਰਿਤਕ ਅੰਕੁਰ ਦਾ ਅਜੇ ਇਕ ਸਾਲ ਪਹਿਲਾਂ ਹੀ ਵਿਆਹ ਹੋਇਆਸੀ ਤੇ ਦੂਜਾ ਸਾਥੀ ਜੋ ਕਿ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ ਦੀ ਪਛਾਣ 23 ਸਾਲਾ ਗੌਤਮ ਗੰਭੀਰ ਵਜੋਂ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *