ਨਿੱਕੇ ਪੁੱਤ ਦੇ ਨਾਲ ਮਾਂ ਦੀ ਹੋਈ ਮੌਤ! ਹਜੇ ਤੱਕ ਨਹੀਂ ਲੱਭ ਰਿਹਾ ਛੋਟਾ ਬੱਚਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਦੇ ਸਮਾਣਾ ਵਿਚ ਭਾਖੜਾ ਨਹਿਰ ‘ਤੇ ਨਾਰੀਅਲ ਵਹਾਉਣ ਲਈ ਗਈ ਇਕ ਮਹਿਲਾ ਤੇ ਉਸ ਦੇ ਡੇਢ ਸਾਲਾ ਬੱਚੇ ਦੀ ਡੁੱਬਣ ਨਾਲ ਮੌਤ ਹੋ ਗਈ। ਘਟਨਾ ਦੇ ਬਾਅਦ ਮਹਿਲਾ ਦੀ ਮ੍ਰਿਤਕ ਦੇਹ ਨੂੰ ਲੋਕਾਂ ਨੇ ਬਾਹਰ ਕੱਢਿਆ ਤੇ ਡੇਢ ਸਾਲਾ ਬੱਚੇ ਦੀ ਭਾਲ ਅਜੇ ਜਾਰੀ ਹੈ।ਘਟਨਾ ਉਸ ਸਮੇਂ ਵਾਪਰੀ ਜਦੋਂ ਮਹਿਲਾ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਮੱਥਾ ਟੇਕਣ ਲਈ ਜਾ ਰਹੀ ਸੀ ਤਾਂ ਵਿਚ ਰਸਤੇ ਵਿਚ ਨਹਿਰ ‘ਤੇ ਰੁਕਣ ਦੇ ਬਾਅਦ ਨਾਰੀਅਲ ਵਹਾਉਣ ਚਲੀ ਗਈ। ਹਾਦਸੇ ਵਿਚ ਗੁਰਪ੍ਰੀਤ ਕੌਰ ਦੀ ਮੌਤ ਹੋਈ ਹੈ ਜਦੋਂ ਕਿ ਉਸ ਦੇ ਡੇਢ ਸਾਲ ਦੇ ਬੱਚੇ ਗੁਰਨਾਜ ਦੀ ਭਾਲ

ਅਜੇ ਜਾਰੀ ਹੈ।ਮ੍ਰਿਤਕਾ ਦੇ ਰਿਸ਼ਤੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਹਰਿਆਣਾ ਦੇ ਜੁਨੈਦਪੁਰ ਥਾਣਾ ਸੀਵਨ ਇਲਾਕੇ ਦਾ ਰਹਿਣ ਵਾਲਾ ਹੈ। ਪਰਿਵਾਰ ਦੇ ਸਾਰੇ ਲੋਕ ਅੰਮ੍ਰਿਤਸਰ ਲਈ ਅੱਜ ਸਵੇਰੇ ਘਰੋਂ ਨਿਕਲੇ ਸਨ। ਭਾਖੜਾ ਕਿਨਾਰੇ ਪਹੁੰਚਣ ‘ਤੇ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਨਹਿਰ ਵਿਚ ਨਾਰੀਅਲ ਵਹਾਉਣ ਜਾ ਰਹੀ ਹੈ।ਨਾਰੀਅਲ ਵਹਾਉਂਦੇ ਸਮੇਂ ਗੁਰਪ੍ਰੀਤ ਕੌਰ ਦਾ ਪੈਰ ਫਿਸਲ ਗਿਆ ਤੇ ਉਹ ਬੱਚੇ ਸਣੇ ਨਹਿਰ ਵਿਚ ਡਿੱਗ ਗਈ। ਘਟਨਾ ਸਮੇਂ ਗੁਰਪ੍ਰੀਤ ਕੌਰ ਦਾ ਪਰਿਵਾਰ ਤੇ ਪਤੀ ਗੱਡੀ ਵਿਚ ਬੈਠੇ ਸਨ ਪਰ ਜਦੋਂ ਤੱਕ ਉਹ ਮੌਕੇ ‘ਤੇ ਪਹੁੰਚੇ ਦੋਵੇਂ ਡੁੱਬ ਚੁੱਕੇ ਸਨ। ਗੁਰਪ੍ਰੀਤ ਕੌਰ ਦੀ ਦੇਹ ਤਾਂ ਬਰਾਮਦ ਕਰ ਲਈ ਗਈ ਹੈ ਗੋਤਾਖੋਰਾਂ ਦੀ ਮਦਦ ਨਾਲ ਬੱਚੇ ਦੀ ਭਾਲ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *