ਐਕਟਿਵਾ ’ਤੇ ਨੌਜਵਾਨ ਗਿਆ ਸੀ ਗਊਸ਼ਾਲਾ ਅੰਦਰ ਜਾਂਦਿਆਂ ਹੀ ਚੋਰ ਲੈਕੇ ਹੋ ਗਿਆ ਫਰਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਮਹਾਨਗਰ ‘ਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਹੁਣ ਤਾਂ ਭੀੜ-ਭੜਕੇ ਵਾਲੀਆਂ ਥਾਵਾਂ ‘ਤੇ ਵੀ ਚੋਰ ਵਾਰਦਾਤਾਂ ਕਰ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਇਤਿਹਾਸਕ ਦੇਵੀ ਤਲਾਬ ਮੰਦਿਰ ਨੇੜੇ ਸਾਹਮਣੇ ਆਇਆ ਹੈ। ਜਿੱਥੇ ਸ਼ੁੱਕਰਵਾਰ ਦੇਰ ਰਾਤ ਨੌਜਵਾਨ ਦੇਵੀ ਤਾਲਾਬ ਮੰਦਰ ਅਤੇ ਗਊਸ਼ਾਲਾ ਗਏ ਸਨ। ਇਸ ਦੌਰਾਨ ਨੌਜਵਾਨ ਨੇ ਆਪਣੀ ਐਕਟਿਵਾ ਗਊਸ਼ਾਲਾ ਦੇ ਬਾਹਰ ਖੜ੍ਹੀ ਕਰ ਦਿੱਤੀ। ਪੀੜਤ ਟੋਨੀ ਸ਼ਾਰਦਾ ਨੇ ਦੱਸਿਆ ਕਿ ਉਹ ਆਪਣੀ ਸਫੇਦ ਰੰਗ ਦੀ ਐਕਟਿਵਾ ਪੀਬੀ 08 ਸੀਡਬਲਿਊ 1279 ਨੂੰ ਸਵੇਰੇ 9.15

ਵਜੇ ਗਊਸ਼ਾਲਾ ਦੇ ਬਾਹਰ ਪਾਰਕ ਕਰਕੇ ਦੇਵੀ ਤਾਲਾਬ ਮੰਦਿਰ ਮੱਥਾ ਟੇਕਣ ਗਿਆ ਸੀ।ਕੁਝ ਸਮੇਂ ਬਾਅਦ ਜਦੋਂ ਉਹ ਸਿਰ ਝੁਕਾ ਕੇ ਵਾਪਸ ਆਇਆ ਤਾਂ ਦੇਖਿਆ ਕਿ ਗਊਸ਼ਾਲਾ ਦੇ ਬਾਹਰੋਂ ਉਸ ਦੀ ਐਕਟਿਵਾ ਗਾਇਬ ਸੀ। ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਗਊਸ਼ਾਲਾ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ 9:55 ‘ਤੇ ਇੱਕ ਚੋਰ ਐਕਟਿਵਾ ਲੈ ​​ਕੇ ਜਾਂਦੇ ਹੋਏ ਦੇਖਿਆ ਗਿਆ। ਪੀੜਤ ਨੇ ਘਟਨਾ ਦੀ ਸੂਚਨਾ ਥਾਣਾ 8 ਦੀ ਪੁਲਸ ਨੂੰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *