ਸ਼ਰਾਬ ਪੀਂਦੇ ਸਿੱਖ ਨੌਜਵਾਨ ਦੀ Video viral ਹੋਣ ਤੋਂ ਬਾਅਦ ਕੀਤਾ ਬੇ ਦਖ਼ਲ, ਮਾਪੇ ਬੋਲੇ ਸਜ਼ਾ ਭੁਗਤਣ ਲਈ ਤਿਆਰ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਲੁਧਿਆਣਾ ’ਚ ਸਾਬਤ ਸੂਰਤ ਸਿੱਖ ਨੌਜਵਾਨ ਦੁਆਰਾ ਸ਼ਰਾ ਬ ਦੇ ਸੇਵਨ ਕਰਦਿਆਂ ਦੀ ਵੀਡੀਓ ਜਾਰੀ ਹੋਈ ਸੀ।

ਜਿਸ ਤੋਂ ਬਾਅਦ ਸਿੱਖ ਆਗੂ ਬਰਜਿੰਦਰ ਸਿੰਘ ਪਰਵਾਨਾ ਸਿੱਖ ਨੌਜਵਾਨ ਦੇ ਘਰ ਪਹੁੰਚੇ, ਉਨ੍ਹਾਂ ਇਸ ਸਬੰਧੀ ਇੱਕ ਵੀਡੀਓ ਜਾਰੀ ਕੀਤੀ। ਇਸ ਵੀਡੀਓ ’ਚ ਨੌਜਵਾਨ ਦੇ ਮਾਂ-ਪਿਓ ਮੁਆਫ਼ੀ ਮੰਗਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕੋਲ ਇਕ ਅਸ਼ਟਾਮ ਵੀ ਸੀ, ਜਿਸ ’ਚ ਉਨ੍ਹਾਂ ਆਪਣੇ ਪੁੱਤਰ ਨੂੰ ਬੇ ਦਖ਼ਲ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਭਾਵੇਂ ਇਹ ਗਲਤੀ ਮੁਆਫ਼ ਕਰਨ ਯੋਗ ਨਹੀਂ ਹੈ ਪਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਸਜ਼ਾ ਭੁਗਤਣ ਲਈ ਤਿਆਰ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *