ਅੰਤਰਰਾਸ਼ਟਰੀ ਡ ਰੱ ਗ ਰੈਕੇਟ ‘ਤੇ ਪੁਲਿਸ ਦਾ ਵੱਡਾ ਐਕਸ਼ਨ, 7 ਕਿੱਲੋ ਹੈ ਰੋ ਇਨ ਤੇ 36 ਲੱਖ ਰੁਪਏ ਡ ਰੱਗ ਮਨੀ ਬਰਾਮਦ

Uncategorized

ਇਥੋਂ ਦੀ ਸੀਆਈਏ ਸਟਾਫ਼ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱ ਗ ਮਨੀ,ਤਿੰਨ ਪਿ ਸਟਲ, ਰਾ ਈਫ਼ਲ ਅਤੇ 20 ਰੌਂ ਦ ਸਮੇਤ ਬਿਨਾਂ ਨੰਬਰੀ ਕਾਰ ਤੇ ਇੱਕ ਆਈ ਫ਼ੋਨ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਉਰਫ਼ ਮਨੀ (27) ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਮਾਲੇ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ। ਪੁਲੀਸ ਨੇ ਇਸ ਮੁਕੱਦਮੇ ਵਿਚ ਮੁਲਜ਼ਮ ਦੇ ਦੋ ਹੋਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ,

ਜਿਨ੍ਹਾਂ ਦੀ ਗ੍ਰਿਫ਼ ਤਾਰੀ ਹੋਣੀ ਹੈ। ਮੁਲਜ਼ਮ ਮਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਮੁਹਾਲੀ ਵਿਚ ਅਸਲਾ ਐਕਟ ਅਤੇ ਪਟਿਆਲਾ ਵਿਚ ਜੇਲ੍ਹ ਐਕਟ ਅਧੀਨ ਮੁਕੱਦਮੇ ਦਰਜ ਹਨ। ਐੱਸਐੱਸਪੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਮਨਜੀਤ ਸਿੰਘ ਆਪਣੇ ਸਾਥੀਆਂ ਭੁਵਨੇਸ਼ ਚੋਪੜਾ ਵਾਸੀ ਦਿੱਲੀ ਗੇਟ ਹਾਲ ਕੈਨੇਡਾ ਅਤੇ ਰੋਹਿਤ ਸੇਠੀ ਵਾਸੀ ਮੁਹੱਲਾ ਧਰਮਪੁਰਾ ਸਿਟੀ ਫ਼ਿਰੋਜ਼ਪੁਰ ਨਾਲ ਮਿਲ ਕੇ ਪਾਕਿਸਤਾਨ ਤੋਂ ਵੱਡੇ ਪੱਧਰ

’ਤੇ ਹੈ ਰੋਇਨ ਮੰਗਵਾਉਂਦੇ ਹਨ ਤੇ ਅੱਗੇ ਸਪਲਾਈ ਕਰਦੇ ਹਨ। ਪੁਲੀਸ ਨੇ ਮਨਜੀਤ ਸਿੰਘ ਨੂੰ ਬਿਨਾਂ ਨੰਬਰੀ ਕਾਰ ’ਤੇ ਆਉਂਦੇ ਕਾਬੂ ਕਰ ਲਿਆ। ਕਾਰ ਦੀ ਤਲਾਸ਼ੀ ਲੈਣ ’ਤੇ ਸੱਤ ਕਿੱਲੋ ਹੈ ਰੋਇਨ, 36 ਲੱਖ ਰੁਪਏ ਡ ਰੱਗ ਮਨੀ, ਪਿਸ ਟਲ ਤੇ ਪੰ ਜ ਰੌਂਦ ਸਮੇਤ ਆਈ ਫ਼ੋਨ ਬਰਾਮਦ ਹੋਇਆ। ਬਾਅਦ ਵਿਚ ਮਨਜੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਦੋ ਪਿਸਟਲ, ਰਾਈਫ਼ਲ ਅਤੇ 15 ਰੌਂ ਦ ਹੋਰ ਬਰਾਮਦ ਕੀਤੇ ਹਨ। ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸਦਰ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *