ਆਹ ਪ੍ਰਵਾਸੀ ਚੁੱਕੇ ਕੇ ਲਿਜਾ ਰਹੇ ਸੀ ਮੱਝ ਅੱਗਿਓਂ ਟੱਕਰ ਗਿਆ ਮੱਝ ਦਾ ਮਾਲਕ ਦੇਖੋ ਫਿਰ ਨਹਿਰ ਕਿਨਾਰੇ ਬਣਿਆ ਸੀਨ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਜੇਕਰ ਤੁਸੀ ਵੀ ਆਪਣੇ ਪਸ਼ੂਆਂ ਨੂੰ ਖੁੱਲਾ ਛੱਡ ਚਰਨ ਲਈ ਭੇਜਦੇ ਹੋਂ ਤਾਂ ਹੁਣ ਸਾਵਧਾਨ ਹੋ ਜਾਓ ਕਿਉਕਿ ਹੁਣ ਤੁਹਾਡੇ ਪਸ਼ੂ ਚੋਰੀ ਹੋ ਸਕਦੇ ਹਨ ਮਾਮਲਾ ਸੰਗਰੂਰ ਜ਼ਿਲ੍ਹੇ ਦੇ ਪਿੰਡ ਰੋਗਲਾ ਦਾ ਜਿੱਥੇ ਦਲੇਰ ਸਿੰਘ ਦੇ ਨਾਂ ਦੇ ਕਿਸਾਨ ਦੀ ਮੱਝ ਨੂੰ ਪ੍ਰਵਾਸੀ ਮੱਝਾ ਵਾਲਿਆਂ ਨੇ ਚੋਰੀ ਕਰ ਲਿਆ ਅਤੇ

ਗੱਡੀ ਚ ਲੱਧ ਡੇਰਾਬੱਸੀ ਮੀਟ ਫੈਕਟਰੀ ਵਿੱਚ ਲਿਜਾ ਰਹੇ ਸਨ ਪਰ ਡਰਾਇਵਰ ਨੂੰ ਸ਼੍ੱਕ ਹੋਣ ਤੇ ਚੋਰ ਦੀ ਪੋਲ ਖੁਲ ਗਈ ਉੱਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਜੋ ਕਿਹਾ ਉਹ ਵੀ ਸੁਣ ਲਵੋ ਚੋਰਾਂ ਦੇ ਹੌਂਸਲੇ ਦਿਨ ਪ੍ਰਤੀ ਦਿਨ ਵੱਧੇ ਜਾ ਰਹੇ ਹਨ ਸੋ ਇਸ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਬਾਜ ਵਰਗੀ ਅੱਖ ਰੱਖਣ ਦੀ ਲੋੜ ਹੈ ਅਤੇ ਲੋਕਾਂ ਨੂੰ ਆਪਣੇ ਆਸ ਪਾਸ ਧਿਆਨ ਰੱਖਣਾ ਚਾਹੀਦਾ ਹੈ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *