ਸੁੰਨਸਾਨ ਥਾਂ ਤੇ ਨੌਜਵਾਨ ਮੁੰਡੇ ਕਰਨ ਆਏ ਸੀ ਪੁੱਠਾ ਕੰਮ ਨੌਜਵਾਨ ਨੇ ਬਣਾ ਲਈ ਵੀਡੀਓ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਤਸਵੀਰਾਂ ਦੇ ਵਿੱਚ ਤੁਸੀਂ ਨੌਜਵਾਨਾਂ ਨੂੰ ਇਕੱਠੇ ਬੈਠਿਆਂ ਦੇਖ ਰਹੇ ਹੋ ਜਿਸ ਨੂੰ ਦੇਖ ਕੇ ਇਹ ਅੰਦਾਜ਼ਾ ਲੱਗ ਰਿਹਾ ਕਿ ਸ਼ਾਇਦ ਇਹ ਇਕੱਠੇ ਬੈਠ ਕੇ ਗੱਪਾ ਸੱਪਾਂ ਮਾਰ ਰਹੇ ਹੋਣਗੇ ਜਾਂ ਫਿਰ ਕਿਸੇ ਕੰਮ ਨੂੰ ਲੈ ਕੇ ਸਲਾਹ ਮਸ਼ਵਰਾ ਕਰ ਰਹੇ ਹੋਣਗੇਪਰ ਨਹੀਂ ਜਨਾਬ ਇਹ ਤਾਂ ਇੱਥੇ ਕੁਝ ਹੋਰ ਹੀ ਕਾਂਡ ਕਰਨ ਆਏ ਸੀ ਜੇਕਰ ਆਹ ਨੌਜਵਾਨ ਇਹਨਾਂ ਦੀ ਵੀਡੀਓ ਨਾ ਬਣਾਉਂਦਾ ਤਾਂ ਸ਼ਾਇਦ

ਇਹਨਾਂ ਨੇ ਆਪਣਾ ਕੰਮ ਕਰ ਹੀ ਲੈਣਾ ਸੀ। ਇਹ ਨੌਜਵਾਨ ਨਸ਼ੇ ਦਾ ਟੀਕਾ ਲਗਾਉਣ ਲਈ ਇਸ ਸੁੰਨ ਸਾਂ ਥਾਂ ਤੇ ਆਏ ਸੀ ਤੇ ਜਿਵੇਂ ਹੀ ਜਾ ਰਾਹਗੀਰ ਨੂੰ ਇਸਦਾ ਪਤਾ ਲੱਗਿਆ ਤਾਂ ਉਹ ਵੀ ਪਿੱਛੇ ਆ ਗਿਆ ਤਾਂ ਇਹਨਾਂ ਦੀ ਵੀਡੀਓ ਬਣਾਉਣ ਲੱਗ ਪਿਆ। ਵੀਡੀਓ ਬਣਦੀ ਦੇਖ ਇਹ ਨੌਜਵਾਨ ਉਥੋਂ ਭੱਜਦੇ ਨਜ਼ਰ ਆਏ ਕਿੱਥੇ ਗਈਆਂ ਸਰਕਾਰਾਂ ਦੇ ਵੱਡੇ ਵੱਡੇ ਦਾਅਵੇ ਤੇ ਪੰਜਾਬ ਪੁਲਿਸ ਦੇ ਵੱਡੇ ਵੱਡੇ ਸਰਚ ਅਭਿਆਨ ਕਿਉਂਕਿ ਨਸ਼ਾ ਤਾਂ ਅੱਜ ਵੀ ਗਲੀ ਗਲੀ ਮੁਹੱਲੇ ਮੁਹੱਲੇ ਦੇ ਵਿੱਚ ਧੜੱਲੇ ਦੇ ਨਾਲ ਵਿਕ ਰਿਹਾ ਦੇਖਿਆ ਜਾਂਦਾ ਹੈ ਕਿ ਛੋਟੀ ਉਮਰਾਂ ਦੇ ਨੌਜਵਾਨ ਨਸ਼ੇ ਦਾ ਟੀਕਾ ਸ਼ਰੇਆਮ ਖਰੀਦ ਲੈਂਦੇ ਨੇ ਅਤੇ ਫਿਰ ਲਗਾਉਂਦੇ ਨੇ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *