ਚੋਟੀ ਦੇ ਹਾਕੀ ਖਿਡਾਰੀ ਦੀ ਸੜਕ ਹਾਦਸੇ ‘ਚ ਮੌ/ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੇਰ ਸ਼ਾਮ ਅਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਨੂੰ, ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਵਲੋਂ ਜਾਮ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਮਾਮਲਾ ਇਕ ਨੌਜਵਾਨ ਦੀ ਅਕਸੀਡੈਂਟ ਵਿੱਚ ਮੌਤ ਹੋ ਜਾਣ ਦਾ ਸੀ। ਦੱਸਿਆ ਜਾ ਰਿਹਾ ਕਿ ਕੰਵਲਜੀਤ ਨਾਮਕ ਨੌਜਵਾਨ, ਜਿਸਦੀ ਉਮਰ ਕਰੀਬ 20 ਸਾਲ ਜੋ ਕੇ ਘੁੰਮਣ ਕਲਾਂ ਦਾ ਰਹਿਣ ਵਾਲਾ ਸੀ, ਮੋਟਰਸਾਈਕਲ ‘ਤੇ ਆਪਣੇ ਘਰੋਂ ਨਿਕਲਿਆ ਸੀ, ਕਿ ਰਸਤੇ ਵਿਚ ਉਸਦਾ ਸੈਂਟਰੋ ਕਾਰ ਨਾਲ ਹਾਦਸਾ ਹੋ ਜਾਂਦਾ ਹੈ। ਜਿਸ ਵਿਚ ਕੰਵਲਜੀਤ ਜੋ ਕਿ ਹਾਕੀ ਖਿਡਾਰੀ ਸੀ, ਗੰਭੀਰ ਜ਼ਖਮੀ ਹੋ ਜਾਂਦਾ ਹੈ।ਜਾਣਕਾਰੀ ਅਨੁਸਾਰ

ਉਕਤ ਸੈਂਟਰੋ ਕਾਰ ਚਾਲਕ ਹੀ ਉਸਨੂੰ ਨੌਸ਼ਹਿਰਾ ਮੱਝਾ ਸਿੰਘ ਦੇ ਸਰਕਾਰੀ ਹਸਪਤਾਲ ਦਾਖਿਲ ਕਰਵਾ ਕੇ ਖੁਦ ਉੱਥੋਂ ਰਫੂ ਚੱਕਰ ਹੋ ਜਾਂਦਾ ਹੈ। ਪਰ ਉਕਤ ਨੌਜਵਾਨ ਦੀ ਜ਼ਖ਼ਮਾਂ ਦੀ ਤਾਪ ਨਾ ਝੱਲਦੇ ਹੋਏ ਮੌਤ ਹੋ ਜਾਂਦੀ ਹੈ। ਇਤਲਾਹ ਮਿਲਣ ‘ਤੇ ਪਰਿਵਾਰਿਕ ਮੈਂਬਰ ਵਲੋਂ ਮ੍ਰਿਤਕ ਦੀ ਦੇਹ ਨੈਸ਼ਨਲ ਹਾਈਵੇਅ ‘ਤੇ ਰੱਖ ਕੇ ਪ੍ਰਦਰਸ਼ਨ ਸ਼ੁਰੂ ਕਰ ਦਿਤਾ ਜਾਂਦਾ ਹੈ। ਦੇਰ ਰਾਤ ਤੱਕ ਪ੍ਰਦਰਸ਼ਨ ਚੱਲਦਾ ਹੈ। ਬਾਅਦ ਵਿੱਚ ਪੁਲੀਸ ਦੇ ਉੱਚ ਅਧਿਕਾਰੀਆਂ ਵਲੋਂ ਕਾਰਵਾਈ ਦੇ ਵਿਸ਼ਵਾਸ ਤੋਂ ਬਾਅਦ ਪ੍ਰਦਰਸ਼ਨ ਬੰਦ ਕਰਵਾਉਂਦੇ ਹੋਏ ਨੈਸ਼ਨਲ ਹਾਈਵੇਅ ਖੁੱਲਵਾਇਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *