ਸੜਕ ‘ਤੇ ਧੁੰਦ ਨੇ ਕਰਾਇਆ ਕਾਰਾ ਬਜਰੀ ਵਾਲੇ ਟਿੱਪਰ ਦਾ ਕੀ ਹੋ ਗਿਆ ਹਾਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਘਣੀ ਧੁੰਦ ਦੇ ਕਾਰਨ ਘਰਿੰਡਾ ਨਜ਼ਦੀਕ ਇੱਕ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਇੱਕ ਵੱਡਾ ਟਰਾਲਾ ਪਲਟ ਗਿਆ। ਜਾਣਕਾਰੀ ਦਿੰਦੇ ਹੋਏ ਟਰਾਲੇ ਦੇ ਡਰਾਈਵਰ ਨੇ ਦੱਸਿਆ ਕਿ ਰਾਤ ਬਹੁਤ ਜਿਆਦਾ ਸੰਘਣੀ ਧੁੰਦ ਸੀ ਤੇ ਸੜਕ ‘ਤੇ ਕਿਸੇ ਵੀ ਪ੍ਰਕਾਰ ਦੀ ਕੋਈ ਲਾਈਟ ਨਹੀਂ ਸੀ। ਜਿਸ ਕਾਰਨ ਸੜਕ ਵਿਚਾਲੇ ਫੁੱਟਪਾਥ ਦਾ ਪਤਾ ਨਹੀਂ ਲੱਗਾ ਅਤੇ ਟਿੱਪਰ ਟਰਾਲਾ ਫੁੱਟਪਾਥ ਨਾਲ ਜਾ ਟਕਰਾਇਆ ਅਤੇ ਦੂਸਰੇ ਪਾਸੇ ਜਾ ਕੇ ਟਿੱਪਰ ਟਰਾਲਾ ਪਲਟ ਗਿਆ। ਟਰਾਲੇ ਦੇ ਡਰਾਈਵਰ ਨੇ ਦੱਸਿਆ ਕਿ ਇਸ ਹਾਦਸੇ ਨਾਲ ਕਿਸੇ ਵੀ ਤਰੀਕੇ ਦਾ ਜਾਨੀ ਨੁਕਸਾਨ ਨਹੀਂ ਹੋਇਆ,

ਪਰ ਟਿੱਪਰ ਟਰਾਲਾ ਬੁਰੀ ਤਰ੍ਹਾਂ ਕੇ ਨਾਲ ਨੁਕਸਾਨਿਆ ਗਿਆ। ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਅੰਮ੍ਰਿਤਸਰ ਵਾਲੇ ਪਾਸਿਓਂ ਆ ਰਿਹਾ ਇੱਕ ਟਿੱਪਰ ਟਰਾਲਾ ਘਰਿੰਡਾ ਦੇ ਨਜ਼ਦੀਕ ਧੁੰਦ ਕਾਰਨ ਸੜਕ ਦੇ ਵਿਚਕਾਰ ਬਣੇ ਫੁਟਪਾਥ ਨਾਲ ਟਕਰਾ ਕੇ ਪਲਟ ਗਿਆ ਜਿਸ ਨਾਲ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *