ਦੇਖੋ ਦੁਕਾਨ ਤੇ ਚੋਰ ਨੇ ਕੀ ਕੀਤਾ ਕਾਂ ਡ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਡਿੱਬਾ ਰੋਡ ਇਲਾਕੇ ਤੇ ਸਥਿਤ ਇਕ ਕਰਿਆਨੇ ਵਾਲੀ ਦੁਕਾਨ ਦੀਆਂ ਨੇ ਜਿੱਥੇ ਬੀਤੀ ਰਾਤ ਜਦੋਂ ਸਾਰਾ ਆਲਮ ਨੀਂਦ ਦੀ ਗੋਦ ਵਿੱਚ ਸੁੱਤਾ ਪਿਆ ਤਾਂ ਉਸ ਸਮੇਂ ਚੋਰਾਂ ਆਕੇ ਇਸ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈਰਾਨੀ ਦੀ ਗੱਲ ਤਾਂ ਇਹ ਰਹੀ ਕੀ ਏਥੋਂ ਖਾਣਪੀਣ ਵਾਲੀਆਂ ਪਥਾਰਦ ਅਤੇ ਹੋਰ ਕੀਮਤੀ ਚੀਜ਼ਾਂ ਤੇ ਪੈਸਿਆਂ ਨੂੰ ਛੱਡ ਚੋਰ ਇਕ ਅਜਿਹੀ ਚੋਟੀ ਜਿਹੀ ਚੀਜ਼ ਤੇ ਡੁਲੇ ਹਨ ਜਿਸ ਬਾਰੇ ਸੁਣਕੇ ਤੁਸੀ ਆਪਣਾ ਹਾਸਾ ਰੋਕ ਨਹੀਂ ਸਕੋਗੇਮੀਡੀਆ ਨੂੰ ਜਾਣਕਾਰੀ ਦਿੰਦੇ ਦੁਕਾਨਦਾਰ ਨੇ ਦੱਸਿਆ ਕੀ ਚੋਰਾਂ ਬੀਤੀ ਰਾਤ ਉਸਦੀ ਦੁਕਾਨ ਦਾ ਸ਼ਟਰ ਤੋੜ ਸਿਗਰਟਾਂ ਦੇ

ਡੱਬੇ ਚੋਰੀ ਕਰ ਲਏਇਸ ਮੌਕੇ ਦੁਕਾਨਦਾਰ ਨੇ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਇਸਦੇ ਨਾਲ ਹੀ ਦੁਕਾਨਦਾਰ ਨੇ ਦੱਸਿਆ ਕੀ ਲੱਗਭੱਗ ਚਾਰ ਲੱਖ ਰੁਪਏ ਦੀਆਂ ਸਿਗਰਟਾਂ ਚੋਰੀ ਹੋ ਗਈਆਂ ਹੁਣ ਤੁਸੀ ਆਪ ਹੀ ਅੰਦਾਜ਼ਾਂ ਲਗਾ ਸਕਦੇ ਹੋਂ ਕਿ ਪੰਜਾਬ ਚ ਨਸ਼ਾ ਕਿਸ ਕਦਰ ਵਿਕ ਰਿਹਾ ਇਹ ਤਾਂ ਸਿਰਫ ਸਿਗਰਟਾਂ ਦੀ ਚੋਰੀ ਹੋਣ ਤੇ ਮਾਮਾਲਾ ਸਾਹਮਣੇ ਆਇਆ ਇਸਤੋਂ ਇਲਾਵਾ ਹੋਰ ਵੀ ਕਈ ਪਰਕਾਰ ਦੇ ਨਸ਼ੇ ਪੰਜਾਬ ਚ ਧੜੱਲੇ ਨਾਲ ਵਿਕ ਰਿਹੇ ਹਨ ਜਿਨ੍ਹਾਂ ਬਾਰੇ ਪੁਲਿਸ ਪ੍ਰਸ਼ਾਸਨ ਬੇਖਬਰ ਹੋਣ ਦਾ ਨਾਟਕ ਰਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *