ਬੱਸ ਹਾਦਸੇ ‘ਚ ਸ਼ਹੀਦ ਹੋਈ ਮਹਿਲਾ ਕਾਂਸਟੇਬਲ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ, ਸੁਣੋ ਕੀ ਕਿਹਾ

Uncategorized

ਹੁਸ਼ਿਆਰਪੁਰ ਦੇ ਮੁਕੇਰੀਆ ਨੇੜੇ ਪੁਲਿਸ ਬਸ ਹਾਦਸੇ ਵਿੱਚ ਮਾਰੇ ਗਏ ਜਵਾਨ ਡਰਾਈਵਰ ਗੁਰਪ੍ਰੀਤ ਸਿੰਘ ਗੋਪੀ ਜੋ ਕਿ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਤਾਇਨਾਤ ਸੀ ਅਤੇ ਗੁਰਦਾਸਪੁਰ ਦੇ ਪਿੰਡ ਅਮੀਪੁਰ ਦਾ ਰਹਿਣ ਵਾਲਾ ਸੀ।ਉਹ ਜਲੰਧਰ ਤੋਂ ਆਪਣੇ ਹੋਰ ਪੁਲਿਸ ਵਾਲੇ ਸਾਥੀਆਂ ਨਾਲ ਜਲੰਧਰ ਤੋਂ ਗੁਰਦਾਸਪੁਰ ਜਾ ਰਿਹਾ ਸੀ।ਰਾਹ ਵਿੱਚ ਉਹਨਾਂ ਦੀ ਪੁਲਿਸ ਬੱਸ ਨਾਲ ਹਾਦਸਾ ਵਾਪਰ ਗਿਆ ਜਿਸ ਵਿੱਚ ਇੱਕ ਮਹਿਲਾ ਕਾਂਸਟੇਬਲ ਸ਼ਾਲੂ

ਰਾਣਾ ਅਤੇ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ।ਡਰਾਈਵਰ ਗੁਰਪ੍ਰੀਤ ਸਿੰਘ ਵਾਸੀ ਗੁਰਦਾਸਪੁਰ ਦਾ ਅੱਜ ਉਹਨਾਂ ਦੇ ਪਿੰਡ ਅਮੀਪੁਰ ਪੰਜਾਬ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।ਇਸ ਮੌਕੇ ਸ. ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।ਇਸ ਹਾਦਸੇ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।ਮ੍ਰਿਤਕ ਕਾਂਸਟੇਬਲ ਗੁਰਪ੍ਰੀਤ ਸਿੰਘ ਦੀ

ਪਤਨੀ ਕਮਲਜੀਤ ਕੌਰ ਨੇ ਦੱਸਿਆ ਕਿ ਅੱਜ ਉਸ ਦੇ ਬੇਟੇ ਦਾ ਜਨਮ ਦਿਨ ਸੀ ਅਤੇ ਗੁਰਪ੍ਰੀਤ ਸਿੰਘ ਨੇ ਡਿਊਟੀ ਲਈ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਸੀ ਕਿ ਉਹ ਜਲਦੀ ਘਰ ਆ ਕੇ ਆਪਣੇ ਬੇਟੇ ਦਾ ਜਨਮ ਦਿਨ ਇਕੱਠੇ ਮਨਾਉਣਗੇ ਪਰ ਉਸ ਦੀ ਮੌਤ ਦੀ ਖਬਰ ਆ ਗਈ।ਮ੍ਰਿਤਕ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਆਪਣੇ ਪਿਤਾ ਦੀ ਨੌਕਰੀ  ਮਿਲੀ ਸੀ।ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ, 1 ਸਾਲ ਦਾ ਬੇਟਾ ਅਤੇ 7 ਸਾਲ ਦੀ  ਧੀ ਨੂੰ ਛੱਡ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *