ਦੋਸਤਾਂ ਨਾਲ ਬਾਹਰ ਗਏ ਨੌਜਵਾਨ ਨਾਲ ਮੁੰਡਿਆਂ ਨੇ ਕਰਤਾ ਕਾਂ ਡ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਵੇਲੇ ਦੀ ਦਿਲ ਦਹਿਲਾਕੇ ਰੱਖ ਦੇਣ ਵਾਲੀ ਖਬਰ ਜਿਲ੍ਹਾ ਜਲੰਧਰ ਦੇ ਫਿਲੌਰ ਤੋਂ ਸਾਹਮਣੇ ਆ ਰਹੀ ਐ ਜਿਥੋਂ ਦੇ ਸਿਵਲ ਹਸਪਤਾਲ ਚ ਉਸ ਸਮੇਂ ਚੀਕ ਚੰਗਿਆੜਾ ਪੈ ਗਿਆ ਜਦੋਂ ਚਾਰ ਭੈਣਾ ਦੇ ਇਕਲੌਤਾ ਭਰੇ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਲਿਆਂਦਾ ਜਿਸਦੀ ਮੌਤ ਕੋਈ ਕੁਦਰਤੀ ਨਹੀਂ ਸਗੋਂ ਨੌਜਵਾਨਾਂ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ਮ੍ਰਿਤਕ ਨੌਜਵਾਨ ਦੀ ਹਾਲਤ ਦੇਖ ਪਰਿਵਾਰ ਮੈਂਬਰਾਂ ਅਤੇ ਸਕੇ ਸਬੰਧੀਆਂ ਦੀਆਂ ਭੁੱਬਾਂ ਨਿਕਲ ਗੀਆਂਇਸ ਮਾਮਲੇ ਬਾਬਤ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮਾਨਵ ਦੇ ਭਰਾ ਨੇ ਮਾਨਵ ਦੇ ਕਤਲ ਬਾਰੇ ਜੋ ਖੁਲਾਸੇ ਕੀਤੇ ਉਹ

ਸੁਣਨੇ ਤੁਹਾਡੇ ਲਈ ਬੇਹੱਦ ਜ਼ਰੂਰੀ ਹਨ ਕਿਉਕੀ ਤੁਹਾਡੇ ਦੋਸਤ ਹੀ ਤੁਹਾਡੀ ਜਾਨ ਦੇ ਵੈਰੀ ਬਣ ਸਕਦੇ ਹਨ ਸੁਣੋ ਕਿਵੇਂ ਇਸ ਮੌਕੇ ਮਾਨਵ ਦੇ ਭਰਾ ਨੇ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਤੇ ਦੋਸ਼ੀਆਂ ਖਿਲਾਫ ਕਰਵਾਈ ਦੀ ਮੰਗ ਕੀਤੀ ਐ ਦੂਜੇ ਪਾਸੇ ਇਸ ਮਾਮਲੇ ਸਬੰਧੀ ਪੁਲਿਸ ਦਾ ਕੀ ਕਹਿਣਾ ਉਹ ਸੁਣੋ ਪੁਲਿਸ ਅਧਿਕਾਰੀ ਦਾ ਕਹਿਣਾ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰਤ ਤੇ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਫਰਾਰ ਹੋਏ ਕਾਤਲਾਂ ਨੂੰ ਕਦੋਂ ਤੱਕ ਫੜ੍ਹਕੇ ਸਲਾਖਾਂ ਪਿੱਛੇ ਸੁੱਟਦੀ ਐ,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *