Chili Chicken ਖਾਣ ਤੋਂ ਬਾਅਦ ਨੌਜਵਾਨ ਨੇ ਹੋਟਲ ਦੇ ਭੰਨੇ ਸ਼ੀਸ਼ੇ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਫਾਜ਼ਿਲਕਾ ਦੇ ਹੋਟਲ ‘ਚ ਗੁੰਡਾਗਰਦੀ ਦੇਖਣ ਨੂੰ ਮਿਲੀ। ਦੱਸ ਦਈਏ ਕਿ ਇੱਥੇ ਇੱਕ ਨੌਜਵਾਨ ਨੇ ਹੰਗਾਮਾ ਕੀਤਾ ਅਤੇ ਹੋਟਲ ਵਿੱਚ ਭੰਨਤੋੜ ਕੀਤੀ ਅਤੇ ਹੋਟਲ ਸਟਾਫ਼ ਸਮੇਤ ਮਾਲਕ ‘ਤੇ ਹੱਥ ਖੜ੍ਹੇ ਕਰ ਦਿੱਤੇ, ਜਿਸ ਤੋਂ

ਬਾਅਦ ਹੋਟਲ ਮਾਲਕ ਪੁਲਿਸ ਤੋਂ ਕਾਰਵਾਈ ਦੀ ਮੰਗ ਕਰ ਰਿਹਾ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫਾਜ਼ਿਲਕਾ ਦੇ ਹੋਟਲ ਬਾਜ਼ਾਰ ‘ਚ ਸਥਿਤ ਮਹੰਤ ਹੋਟਲ ‘ਚ ਇਕ ਨੌਜਵਾਨ ਨੇ ਚਿੱਲੀ ਚਿਕਨ ਦਾ ਆਰਡਰ ਦਿੱਤਾ ਸੀ ਤਾਂ ਹੋਟਲ ਸਟਾਫ ਨੇ ਚਿੱਲੀ ਚਿਕਨ ਤਿਆਰ ਕਰਕੇ ਨੌਜਵਾਨ ਨੂੰ ਦਿੱਤਾ ਅਤੇ ਉਸ ਨੇ ਖਾ ਲਿਆ ਪਰ ਜਦੋਂ ਹੋਟਲ ਸਟਾਫ ਨੇ ਨੌਜਵਾਨ ਤੋਂ ਪੈਸਿਆਂ ਦੀ ਮੰਗ ਕੀਤੀ ਤਾਂ ਨੌਜਵਾਨ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *