‘Dangal’ ਫ਼ਿਲਮ ‘ਚ Aamir Khan ਦੀ ਧੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦਾ ਹੋਇਆ ਦੇ..ਹਾਂਤ ||

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਆਮਿਰ ਖਾਨ ਦੀ ਫਿਲਮ ‘ਦੰਗਲ’ ‘ਚ ਬਾਲ ਕਲਾਕਾਰ ਰਹੀ ਅਭਿਨੇਤਰੀ ਸੁਹਾਨੀ ਭਟਨਾਗਰ ਦਾ ਦੇਹਾਂਤ ਹੋ ਗਿਆ ਹੈ। 19 ਸਾਲ ਦੀ ਉਮਰ ‘ਚ ਸੁਹਾਨੀ ਭਟਨਾਗਰ ਦੁਨੀਆ ਨੂੰ ਅਲਵਿਦਾ ਕਹਿ ਗਈ। ਸੁਹਾਨੀ ਦਾ ਪਿਛਲੇ ਕੁਝ ਦਿਨਾਂ ਤੋਂ ਫਰੀਦਾਬਾਦ ‘ਚ ਇਲਾਜ ਚੱਲ ਰਿਹਾ ਸੀ। ਉਹ ਫਰੀਦਾਬਾਦ ਦੇ ਸੈਕਟਰ 17 ਵਿੱਚ ਰਹਿੰਦੀ ਸੀ।ਕੁਝ ਦਿਨ ਪਹਿਲਾਂ ਹੀ ਉਸ ਦੀ ਲੱਤ ‘ਚ ਫਰੈਕਚਰ ਹੋ ਗਿਆ ਸੀ। ਇਸ ਦੇ ਇਲਾਜ ਲਈ ਉਹ ਜੋ ਦਵਾਈਆਂ ਲੈ ਰਹੀ ਸੀ, ਉਸ ਦੇ ਰਿਐਕਸ਼ਨ ਕਾਰਨ ਸੁਹਾਨੀ ਦਾ ਸਾਰਾ ਸਰੀਰ ਪਾਣੀ ਨਾਲ ਭਰ ਗਿਆ। ਇਸ ਬਿਮਾਰੀ ਕਾਰਨ

ਸ਼ੁੱਕਰਵਾਰ ਸ਼ਾਮ ਨੂੰ ਉਸ ਦੀ ਮੌਤ ਹੋ ਗਈ। ਸੁਹਾਨੀ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਸੈਕਟਰ-15 ਫਰੀਦਾਬਾਦ ਦੇ ਅਜਰੌਂਦਾ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ।ਸੁਹਾਨੀ ਨੇ ‘ਦੰਗਲ’ ‘ਚ ਆਮਿਰ ਖਾਨ ਦੀ ਛੋਟੀ ਬੇਟੀ (ਜੂਨੀਅਰ ਬਬੀਤਾ ਫੋਗਾਟ) ਦਾ ਕਿਰਦਾਰ ਨਿਭਾਇਆ ਸੀ। ਇਸ ਫਿਲਮ ਤੋਂ ਇਲਾਵਾ ਉਹ ਕੁਝ ਟੀਵੀ ਇਸ਼ਤਿਹਾਰਾਂ ਵਿੱਚ ਵੀ ਨਜ਼ਰ ਆਈ ਸੀ। ਹਾਲਾਂਕਿ, ਬਾਅਦ ਵਿੱਚ ਉਸਨੇ ਕੰਮ ਤੋਂ ਛੁੱਟੀ ਲੈ ਕੇ ਆਪਣੀ ਪੜ੍ਹਾਈ ਪੂਰੀ ਕਰਨ ਦਾ ਫੈਸਲਾ ਕੀਤਾ। ਉਸ ਨੇ ਆਪਣੇ ਕਈ ਇੰਟਰਵਿਊਜ਼ ‘ਚ ਕਿਹਾ ਸੀ ਕਿ ਉਹ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਿਲਮਾਂ ‘ਚ ਵਾਪਸੀ ਕਰੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *