ਨਵਾਂ ਨਵਾਂ ਹੋਇਆ ਕੁੜੀ ਦਾ ਵਿਆਹ ਪੜ੍ਹਨ ਭੇਜੀ ਸੀ ਕਨੈਡਾ ਦੇਖੋ ਕਿੰਝ ਮਿੰਟਾਂ ਚ ਰੁਲ੍ਹ ਗਿਆ ਪਰਿਵਾਰ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਕੈਨੇਡਾ ‘ਤੋਂ ਇੱਕ ਮੰਦਭਾਗੀ ਖ਼ਬਰ ਆਈ ਹੈ। ਜਿਥੇ ਇਕ ਪੰਜਾਬਣ ਦੀ ਸੜਕ ਹਾਦਸੇ ਵਿਚ ਮੌ ਤ ਹੋ ਗਈ। ਪਿੰਡ ਜਲਾਲ ਦੀ 21 ਸਾਲਾ ਵਿਆਹੁਤਾ ਲੜਕੀ ਪਿਛਲੇ ਸਾਲ ਉਚੇਰੀ ਵਿਦਿਆਂ ਲਈ ਕੈਨੇਡਾ ਗਈ ਸੀ। ਪੰਜਾਬਣ ਦੀ ਮੌ ਤ ਦੀ ਖਬਰ ਸੁਣਦਿਆਂ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਜਸਮੀਨ ਕੌਰ ਗੌਂਦਾਰਾ 21 ਜਲਾਲ ਬਠਿੰਡਾ ਦੀ ਰਹਿਣ ਵਾਲੀ ਹੈ। ਉਸ ਦਾ ਪਿਛਲੇ ਸਾਲ ਹੀ 5 ਅਗਸਤ ਨੂੰ ਸਤਵਿੰਦਰ ਸਿੰਘ ਵਾਸੀ ਵਾਂਦਰ ਫਰੀਦਕੋਟ ਨਾਲ ਵਿਆਹ ਹੋਇਆ ਸੀ। ਇਸ ਉਪਰੰਤ ਉਹ 25 ਅਗਸਤ ਨੂੰ ਪੜ੍ਹਾਈ ਕਰਨ ਲਈ ਕੈਨੇਡਾ ਚਲੀ ਗਈ ਸੀ।ਪਰਿਵਾਰ ਅਨੁਸਾਰ ਮ੍ਰਿਤਕ ਜਸਮੀਨ ਕੌਰ ਕੈਨੇਡਾ ‘ਚ ਸ਼ਾਮ ਵਕਤ ਆਪਣੇ ਘਰ ਵਾਪਿਸ ਪਰਤਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਗੰਭੀਰ ਰੂਪ ਵਿਚ ਜ਼ਖ਼ਮੀ ਜਸਮੀਨ ਕੌਰ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ, ਪਰੰਤੂ ਸੱਟਾਂ ਗੰਭੀਰ ਹੋਣ ਕਾਰਨ ਉਸਦੀ ਮੌ ਤ ਹੋ ਗਈ। ਜਸਮੀਨ ਕੌਰ ਦੀ ਮੌ ਤ ਨੂੰ ਲੈ ਕੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *