ਘਰ ਦੇ ਮਾੜੇ ਹਾਲਤ ਹੋਣ ਤੇ ਵੀ Kudi ਨੇ ਨਹੀਂ ਹਾਰੀ ਹਿੰਮਤ ਬਣੀ Judge

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੌਸਲੇ ਬੁਲੰਦ ਹੋਣ ਤਾਂ ਦੁਨੀਆਂ ‘ਚ ਹਰ ਚੀਜ਼ ਹਾਸਲ ਹੋ ਜਾਂਦੀ ਹੈ, ਅਜਿਹਾ ਹੀ ਕੁਝ ਮਲੇਰਕੋਟਲਾ ਵਿਖੇ ਪੰਜਾਬ ਵਕਫ ਬੋਰਡ ਦੇ ਪ੍ਰਬੰਧਾਂ ਅਧੀਨ ਚੱਲਣ ਵਾਲੇ ਇਸਲਾਮੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ‘ਚ ਪੜ੍ਹੀ ਘੱਟ ਗਿਣਤੀ ਮੁਸਲਿਮ ਭਾਈਚਾਰੇ ਨਾਲ ਸਬੰਧਤ ਟੈਂਪੂ ਡਰਾਈਵਰ ਦੀ ਧੀ ਗੁਲਫਾਮ ਨੇ ਕਰ ਦਿਖਾਇਆ ਹੈ। ਉਸ ਨੇ ਪੰਜਾਬ ਸਿਵਲ ਸਰਵਿਸਿਜ ਜੁਡੀਸ਼ੀਅਲ ਪੇਪਰ (ਪੀ.ਸੀ.ਐਸ) 2022-23 ‘ਚ ਜੱਜ ਬਣਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਜਿਸ ਤੋਂ ਬਾਅਦ ਪਰਿਵਾਰ ‘ਚ ਖ਼ੁਸ਼ੀ ਦਾ ਮਾਹੌਲ ਹੈ ਤੇ ਇਲਾਕਾ ਨਿਵਾਸੀਆਂ ਵੱਲੋਂ

ਵਧਾਈਆਂ ਦੇਣ ਦਾ ਉਸਦੇ ਘਰ ਤਾਂਤਾ ਲੱਗਿਆ ਹੋਇਆ ਹੈ। ਵਰਣਨਯੋਗ ਹੈ ਕਿ 1947 ਤੋਂ ਬਾਅਦ ਜਿਲ੍ਹਾ ਮਾਲੇਰਕੋਟਲਾ ਦੀ ਜੰਮਪਲ ਗੁਲਫਾਮ ਪਹਿਲੀ ਮੁਸਲਿਮ ਲੜਕੀ ਹੈ, ਜਿਸ ਨੇ ਬਤੌਰ ਜੱਜ ਬਣ ਕੇ ਜਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਮਲੇਰਕੋਟਲਾ ਦੇ ਮੁਹੱਲਾ ਬਾਰਾਂਦਰੀ ਦੀ ਨਿਵਾਸੀ ਗੁਲਫਾਮ ਪੁੱਤਰੀ ਤਾਲਿਬ ਹੁਸੈਨ ਵੱਲੋਂ 2022-23 ਸਾਲ ‘ਚ ਪੀ.ਸੀ.ਐਸ.ਜ਼ੁਡੀਸ਼ੀਅਲ ਦੀ ਤਿਆਰੀ ਕਰਦੇ ਹੋਏ ਤਿੰਨ ਇਮਤਿਹਾਨ ਦਿੱਤੇ ਗਏ ਸਨ, ਜਿਸ ਦੌਰਾਨ ਗੁਲਫਾਮ ਵੱਲੋਂ ਸੂਬੇ ਭਰ ਵਿਚੋਂ ਅਪਣੀ ਕੈਟਾਗਿਰੀ ਈ.ਡਬਲਯੂ.ਐਸ ‘ਚ 05ਵਾਂ ਸਥਾਨ ਹਾਸਲ ਕੀਤਾ ਗਿਆ ਹੈ। ਇਸ ਦੌਰਾਨ 08 ਅਕਤੂਬਰ ਨੂੰ ਲਈ ਗਈ ਇੰਟਰਵਿਊ ਤੋਂ ਬਾਅਦ ਗੁਲਫਾਮ ਨੂੰ ਜੱਜ ਚੁਣ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *