ਡੇਰਾ ਬਾਬਾ ਨਾਨਕ ਦੇ Govt School ਬਾਹਰ ਚੱਲੀਆਂ ਗੋ ਲੀਆਂ, ਮੌਕੇ ‘ਤੇ ਗਰਮਾਇਆ ਮਾਹੌਲ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਸਵੇਰੇ ਸਕੂਲ ਆਉਂਦੇ ਸਮੇਂ ਸਕੂਲ ਦੇ ਬਾਹਰ ਸਕੂਲ ਵਿੱਚ ਹੀ ਪੜ੍ਹਦੇ ਵਿਦਿਆਰਥੀਆਂ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਕੂਲ ਦੇ ਬਾਹਰ ਦੋ ਦੋਸ਼ੀਆਂ ਨੇ ਗੋਲੀ ਚਲਾਈ। ਕੋਲੋ ਲੰਘ ਰਹੇ ਨੌਵੀਂ ਕਲਾਸ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਪੁੱਤਰ ਬੁੱਟਾ ਸਿੰਘ ਦੇ ਪੱਟ ਵਿੱਚ ਛਰਾ ਲੱਗਾ ਹੈ।

ਜਦ ਤਕਰਾਰ ਹੋ ਰਹੀ ਸੀ ਤਾਂ ਸਕੂਲ ਦਾ ਚੌਂਕੀਦਾਰ ਗੁਰਦਿਆਲ ਸਿੰਘ ਛਡਾਉਣ ਦੀ ਕੋਸ਼ਿਸ਼ ਕਰਦਾ ਰਿਹਾ, ਪਰ ਦੋਸ਼ੀ ਗੋਲੀ ਚਲਾ ਦਿੰਦਾ ਹੈ। ਜਿਸਦੇ ਚੱਲਦਿਆਂ ਚੌਂਕੀਦਾਰ ਦੀ ਲੱਤ ਵਿੱਚ ਵੀ ਛਰਾ ਲੱਗ ਜਾਂਦਾ ਹੈ। ਦੋਵਾਂ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ। ਦਿਲਪ੍ਰੀਤ ਸਿੰਘ ਨੂੰ ਪੱਟੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। nਦੋਸ਼ੀਆਂ ਦੀ ਭਾਲ ਵਾਸਤੇ ਡੀ. ਐਸ. ਪੀ. ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਧਰ ਸਕੂਲ ਪ੍ਰਸ਼ਾਸਨ ਵੀ ਸਖ਼ਤ ਰੁਖ ਅਪਨਾ ਰਿਹਾ ਹੈ ਅਤੇ ਦੋਸ਼ੀ ਦਾ ਨਾਮ ਸਕੂਲ ਤੋਂ ਕੱਟਣ ਦੀ ਤਿਆਰੀ ਕਰ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ


ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *