ਜਲੰਧਰ ‘ਚ ਮਾਂ-ਧੀ ਦੇ ਹੋਏ ਕ.ਤ.ਲ ਮਾਮਲੇ ਦੀ ਸੀਸੀਟੀਵੀ ਆਈ ਸਾਹਮਣੇ

Uncategorized

ਜਲੰਧਰ ਜ਼ਿਲ੍ਹੇ ਦੇ ਪਤਾਰਾ ‘ਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਅਮਰੀਕਾ ਵਿੱਚ ਬੈਠੇ ਪਤੀ ਨੇ ਆਪਣੀ ਪਤਨੀ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਵਾ ਦਿੱਤਾ। ਕਾਤਲ ਨੇ ਨਾ ਸਿਰਫ਼ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਸਗੋਂ ਆਪਣੀ ਮਾਂ ਨੂੰ ਵੀ ਗੋਲੀ ਮਾਰਨ ਮਗਰੋਂ ਅੱਗ ਲਗਾ ਦਿੱਤੀ। ਜਲੰਧਰ ‘ਚ ਅੱਜ ਸਵੇਰੇ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅਮਰੀਕਾ ‘ਚ ਬੈਠੇ ਇੱਕ ਸਖ਼ਸ਼ ਨੇ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦੇ ਹੋਏ ਆਪਣੀ ਪਤਨੀ ਦੀ ਸੁਪਾਰੀ ਦੇ ਕੇ ਕਤਲ ਦੀ ਸਾਜ਼ਿਸ਼ ਰਚੀ

। ਪੁਲਿਸ ਨੇ ਦੱਸਿਆ ਕਿ ਮੋਟਰਸਾਈਕਲ ਉਤੇ ਸਵਾਰ ਦੋ ਲੋਕ ਅੱਜ ਸਵੇਰੇ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਨੇ ਇਨ੍ਹਾਂ ਉਪਰ ਗੋਲਆਂ ਮਾਰ ਕੇ ਕਤਲ ਕਰ ਦਿੱਤਾ। ਕਾਤਲਾਂ ਨੇ ਔਰਤ ਦੇ ਨਾਲ ਉਸ ਦੀ ਮਾਂ ਨੂੰ ਵੀ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਨਾਲ ਹੀ ਉਸ ਨੂੰ ਅੱਗ ਵਾ ਲਗਾ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਕਰ ਦਿੱਤੀ ਹੈ। ਡੀਐਸਪੀ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਇਹ ਕਤਲ ਜਵਾਈ ਨੇ ਕਰਵਾਏ ਹਨ। ਇਸ ਦੇ ਨਾਲ ਹੀ ਜਲੰਧਰ ਦੇਹਾਤ ਦੇ ਐਸਐਸਪੀ,

ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਅਤੇ ਸੀਆਈਏ ਦੀਆਂ ਟੀਮਾਂ ਜਾਂਚ ਲਈ ਮੌਕੇ ’ਤੇ ਪਹੁੰਚ ਗਈਆਂ ਸਨ। ਮ੍ਰਿਤਕਾਂ ਦੀ ਪਛਾਣ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਵਾਸੀ ਅਮਰ ਨਗਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਜਗਤਾਰ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਅਤੇ ਲਾਸ਼ ਦੇ ਟੁਕੜੇ-ਟੁਕੜੇ ਕਰਨ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਮੁਤਾਬਕ ਪ੍ਰੀਤੀ ਦਾ ਵਿਆਹ ਕਰੀਬ 4 ਸਾਲ ਪਹਿਲਾਂ ਹੋਇਆ ਸੀ। ਜਿਸ ਤੋਂ ਬਾਅਦ ਪ੍ਰੀਤੀ ਅਤੇ ਉਸਦੇ ਪਤੀ ਵਿਚਕਾਰ ਝਗੜਾ ਚੱਲ ਰਿਹਾ ਸੀ। ਦੋਵਾਂ ਦਾ ਇੱਕ ਬੱਚਾ ਵੀ ਹੈ। ਜਗਤਾਰ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਜਾਣ ਤੋਂ ਪਹਿਲਾਂ ਉਸ ਦੀ ਪਤਨੀ ਦੀ ਲਾਸ਼ ਨੂੰ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਵੀ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *