ਕਨੈਡਾ ਲਿਜਾ ਕੇ ਪਤੀ ਨੇ ਪਤਨੀ ਦਾ ਕੀਤਾ ਕਤ ਲ ਪਿਓ ਨੇ ਮਾਸੂਮ ਜਵਾਕ ਤੇ ਵੀ ਨਹੀਂ ਕੀਤਾ ਤਰਸ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੜ੍ਹਸ਼ੰਕਰ ਦੇ ਪਿੰਡ ਰਾਮਪੁਰ (ਬਿਲੜੋ) ਦੀ ਇੱਕ 46 ਸਾਲਾ ਔਰਤ ਦਾ ਕੈਨੇਡਾ ਦੇ ਵੈਨਕੂਵਰ ਵਿੱਚ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਰਾਮਪੁਰ (ਬਿਲੜੋ) ਵਿਖੇ ਓਂਕਾਰ ਸਿੰਘ, ਗੁਰਬਖਸ਼ ਕੌਰ, ਰਵਿੰਦਰ ਕੁਮਾਰ ਨੀਟਾ ਪੇਕਾ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਕੁਲਵੰਤ ਕੌਰ ਦਾ 10 ਸਾਲ ਪਹਿਲਾਂ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਧਾਲੀਵਾਲ ਕਪੂਰਥਲਾ ਜਿਹੜਾ ਕਿ ਕੈਨੇਡਾ ਵਿੱਚ ਰਹਿੰਦਾ ਹੈ, ਨਾਲ ਵਿਆਹ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਬਲਵੀਰ ਸਿੰਘ ਚਾਰ ਸਾਲ ਪਹਿਲਾਂ ਆਪਣੀ ਪਤਨੀ ਕੁਲਵੰਤ ਕੌਰ ਤੇ ਬੇਟੇ ਨੂੰ ਕੈਨੇਡਾ ਲੈ ਗਏ, ਜਿੱਥੇ ਉਨ੍ਹਾਂ ਦਾ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਰਹਿੰਦਾ ਸੀ। ਕੁਲਵੰਤ ਕੌਰ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਕੈਨੇਡਾ ਪੁਲਿਸ ਦਾ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਕੁਲਵੰਤ ਕੌਰ ਦਾ ਉਸ ਦੇ ਪਤੀ ਬਲਵੀਰ ਸਿੰਘ ਨੇ ਕਤਲ ਕਰ ਦਿੱਤਾ ਹੈ ਤੇ ਕੈਨੇਡਾ ਪੁਲਿਸ ਨੇ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੇਕੇ ਪਰਿਵਾਰ ਨੇ ਦੋਸ਼ ਲਗਾਇਆ ਕਿ ਬਲਵੀਰ ਸਿੰਘ ਨੇ ਉਨ੍ਹਾਂ ਦੀ ਬੇਟੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ, ਜਿਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਹੁਣ ਪਰਿਵਾਰ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੁਲਵੰਤ ਕੌਰ ਦੇ ਬੇਟੇ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ ਤਾਂ ਕਿ ਉਹ ਉਸ ਦੀ ਪਰਵਰਿਸ਼ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *