Amritsar ‘ਚ ਡਿਊਟੀ ਤੋਂ ਵਾਪਿਸ ਜਾ ਰਹੇ ASI ਦਾ ਕ.ਤ.ਲ, ਪੁਲਿਸ ਕਰ ਰਹੀ ਮੌਕੇ ਦੀ ਜਾਂਚ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ  ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿੱਚ ਆਏ ਦਿਨ ਕਤਲ, ਲੁੱਟ ਖੋਹ ਤੇ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦੀਆਂ ਘਟਨਾਵਾਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਲਗਾਤਾਰ ਵਿਰੋਧੀ ਧਿਰਾਂ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧ ਰਹੀਆਂ ਹਨ ਹਾਲਾਂਕਿ ਦੂਜੇ ਪਾਸੇ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪੰਜਾਹ ਵਿੱਚ ਹਲਾਚ ਸੁਖਾਂਵੇ ਹਨ। ਇਸ ਦੌਰਾਨ ਮਜੀਠੀਆ ਨੇ ਜੰਡਿਆਲਾ ਗੁਰੂ ਵਿੱਚ ASI ਦੇ ਕਤਲ ਹੋਣ ਨੂੰ ਲੈ ਕੇ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧੇ ਹਨ।ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਆਹ ਵੇਖੋ ਲਵੋ ਪੰਜਾਬ ਦੇ ਹਾਲਾਤ…ਜੰਡਿਆਲਾ ਗੁਰੂ ਪੁਲਿਸ ਥਾਣੇ ਵਿਚ

ਤਾਇਨਾਤ ਏ ਐਸ ਆਈ ਸਰੂਪ ਸਿੰਘ ਨੂੰ ਅੱਜ ਸਵੇਰੇ ਖਾਨਕੋਟ ਸੂਆ ਵਿਖੇ ਅਣਪਛਾਤੇ ਹਮਲਾਵਰਾਂ ਨੇ ਉਦੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੀ ਡਿਊਟੀ ਤਹਿਤ ਮਿਸਲ ਲੈ ਕੇ ਹਾਈ ਕੋਰਟ ਜਾ ਰਿਹਾ ਸੀ।ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਪੀ ਏ ਪੀ ਗਰਾਉਂਡ ਜਲੰਧਰ, ਫਿਰ ਪੀ ਏ ਯੂ ਲੁਧਿਆਣਾ ਤੇ ਬੀਤੇ ਕੱਲ੍ਹ ਲੁਧਿਆਣਾ ਵਿਚ ਇਵੈਂਟ ਰੱਖ ਕੇ ਆਪਣੀ ਵਾਹੋ ਵਾਹ ਖੱਟਣ ’ਤੇ ਜ਼ੋਰ ਲਗਾਇਆ ਹੋਇਆ ਹੈ ਜਦੋਂ ਕਿ ਪੰਜਾਬ ਵਿਚ ਕਤਲ, ਫਿਰੌਤੀਆਂ, ਡਕੈਤੀਆਂ ਤੇ ਦਿਨ ਦਿਹਾੜੇ ਲੁੱਟਮਾਰ ਨਿੱਤ ਦਿਹਾੜੇ ਦਾ ਕੰਮ ਬਣਿਆ ਹੋਇਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *