ਬਜ਼ੁਰਗ ਜੋੜੇ ਨੂੰ ਬੰਦੀ ਬਣਾ ਝੋਟੇ ਵਰਗੇ 6 ਬੰਦਿਆਂ ਨੇ ਕੀਤਾ ਕਾਂਡ !

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਸਬਾ ਹਰੀਕੇ ਪੱਤਣ ਵਿਖੇ ਰਾਸ਼ਟਰੀ ਮਾਰਗ 54 ਹਰੀਕੇ ਬਾਈਪਾਸ ਤੇ ਹਥਿਆਰਬੰਦ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੰਦਿਆਂ ਬਹਿਕ ’ਚ ਰਹਿੰਦੇ ਬਜ਼ੁਰਗ ਪਤੀ ਪਤਨੀ ਨੂੰ ਬੰਧੀ ਬਣਾ ਕੇ 1 ਲੱਖ ਰੁਪਏ ਨਕਦੀ, ਕੀਮਤੀ ਸਾਮਾਨ, ਕੱਪੜੇ ਤੇ ਹੋਰ ਘਰੇਲੂ ਸਾਮਾਨ ਲੈ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਜ਼ੁਰਗ ਜਰਨੈਲ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਹਰੀਕੇ ਨੇ ਦੱਸਿਆ ਕਿ ਮੈਂ ਅਤੇ ਮੇਰੀ ਪਤਨੀ ਘਰ ’ਚ ਇਕੱਲੇ ਰਹਿੰਦੇ ਹਾਂ ਤੇ ਰਾਤ ਘਰ ’ਚ ਸੌ ਰਹੇ ਸੀ ਕਿਰਾਤ 12 ਵਜੇ ਦੇ ਕਰੀਬ 6 ਲੁਟੇਰੇ ਜਿਨ੍ਹਾਂ ਕੋਲ ਪਿਸਤੌਲ, ਦਾਤਰ ਆਦਿ ਸਨ ਕੰਧ ਟੱਪ ਕੇ ਘਰ

ਅੰਦਰ ਦਾਖ਼ਲ ਹੋ ਗਏ ਤੇ ਸਾਨੂੰ ਪਿਸਤੌਲ ਦੀ ਨੋਕ ਤੇ ਬੰਧੀ ਬਣਾ ਲਿਆ ਤੇ ਘਰ ’ਚੋਂ 1 ਲੱਖ ਰੁਪਏ, 2 ਮੋਬਾਈਲ ਫੋਨ, ਪਿੱਤਲ ਦੇ ਬਰਤਨ, ਅਣਸੀਤੇ ਕੱਪੜੇ, ਦੇਸੀ ਘਿਓ ਆਦਿ ਲੈ ਕੇ ਫ਼ਰਾਰ ਹੋ ਗਏ। ਜਰਨੈਲ ਸਿੰਘ ਨੇ ਦੱਸਿਆ ਕਿ ਉਕਤ ਲੁਟੇਰੇ ਜੋ ਕਿ ਰਾਤ 12 ਵਜੇ ਆਏ ਤੇ ਸਵੇਰੇ ਤੜਕੇ 4 ਵਜੇ ਤੱਕ ਸਾਡੇ ਘਰ ਅੰਦਰ ਹੀ ਰਹੇ ਤੇ ਸਾਮਾਨ ਦੀ ਫਰੋਲਾ ਫਰਾਲੀ ਕਰਦੇ ਰਹੇ।ਇਸ ਦੌਰਾਨ ਲੁਟੇਰਿਆ ਨੇ ਜਰਨੈਲ ਸਿੰਘ ਦੀ ਪਤਨੀ ਪ੍ਰਕਾਸ਼ ਕੌਰ ਜੀ ਕੁੱਟ ਮਾਰ ਵੀ ਕੀਤੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *