6 ਸਾਲਾਂ ਬੱਚੇ ਨੇ ਆਪਣੇ ਅਧਿਆਪਕ ਨੂੰ ਮਾਰੀ ਗੋ ਲੀ ਬੱਚੇ ਦੀ ਮਾਂ ਨੂੰ ਸੁਣਾਈ ਗਈ ਦੋ ਸਾਲ ਦੀ ਸਜ਼ਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਰਜੀਨੀਆ ਵਿਚ ਆਪਣੀ ਅਧਿਆਪਕਾ ਨੂੰ ਗੋਲੀ ਮਾਰਨ ਵਾਲੇ ਛੇ ਸਾਲਾ ਬੱਚੇ ਦੀ ਮਾਂ ਨੂੰ ਬੱਚਿਆਂ ਦੇ ਪਾਲਣ-ਪੋਸ਼ਣ ਵਿਚ ਲਾਪ੍ਰਵਾਹੀ ਵਰਤਣ ਦੇ ਦੋਸ਼ ਵਿਚ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਡੇਜਾ ਟੇਲਰ ਦੇ ਬੇਟੇ ਨੇ ਆਪਣੀ ਸ਼ਾਰਟ ਬੰਦੂਕ ਨਾਲ ਅਧਿਆਪਕਾਂ ਨੂੰ ਗੋਲੀ ਮਾਰ ਦਿੱਤੀ ਸੀ। ਟੇਲਰ ਨੂੰ ਨਵੰਬਰ ਵਿੱਚ ਸੰਘੀ ਕੇਸ ਵਿੱਚ ਬੰਦੂਕ ਰੱਖਣ ਦੌਰਾਨ ਭੰਗ ਦੀ ਵਰਤੋਂ ਕਰਨ ਲਈ 21 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਸੀ।

ਬੰਦੂਕ ਦ ਨਾਲ ਭੰਗ ਦੀ ਵਰਤੋਂ ਅਮਰੀਕੀ ਕਾਨੂੰਨ ਦੀ ਉਲੰਘਣਾ ਹੈ। ਟੇਲਰ ਨੂੰ ਰਾਜ ਤੇ ਸੰਘੀ ਕੇਸ ਵਿੱਚ ਕੁੱਲ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਟੇਲਰ ਦੇ ਬੇਟੇ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਸ ਨੇ 9ਐੱਮਐੱਮ ਪਿਸਟਲ, ਜੋ ਉਸ ਦੇ ਮਾਂ ਦੇ ਪਰਸ ਵਿੱਚ ਸੀ, ਨੂੰ ਆਪਣੇ ਬਸਤੇ ’ਚ ਪਾ ਕੇ ਸਕੂਲ ਲੈ ਗਿਆ ਸੀ ਤੇ ਪਹਿਲੀ ਜਮਾਤ ਦੀ ਅਧਿਆਪਕਾ ਐਬੀ ਜ਼ਵੇਨਰ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *