ਮੁਹੱਲੇ ‘ਚ ਮੁੰਡਿਆਂ ਨੇ ਕੁੜੀ ਨਾਲ ਕੀਤੀ ਛੇੜਛਾੜ? ਫਿਰ ਕੁੜੀ ਦੇ ਭਰਾਵਾਂ ਨੇ ਮੁਹੱਲਾ ਬਣਾਇਆ ਜੰ ਗ ਦਾ ਮੈਦਾਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਤਸਵੀਰਾਂ ਜਿਲ੍ਹਾ ਲੁਧਿਆਣਾ ਦੇ ਅਧੀਨ ਪੈਂਦੇ ਭੋਰਾ ਕਲੋਨੀ ਦੀਆਂ ਨੇ ਜੋ ਕਿ ਉਸ ਸਮੇਂ ਜੰਗ ਦਾ ਅਖਾੜਾ ਬਣ ਗਈ ਜਦੋਂ ਦਰਜ਼ਨਾਂ ਮੁੰਡਿਆਂ ਏਥੇ ਆਕੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀ ਸਥਾਨਕ ਲੋਕਾਂ ਮੁਤਾਬਿਕ ਦੱਸਿਆ ਜਾ ਰਿਹਾ ਕੀ ਕਿਸੇ ਨੂੰ ਲੈਕੇ ਦੋ ਧਿਰਾਂ ਵਿਚਕਾਰ ਲੜਾਈ ਹੋ ਜਾਂਦੀ ਜਿਸਤੋਂ ਬਾਅਦ ਜਿੱਥੇ ਦੂਜੀ ਧਿਰ ਨੇ ਗੱਡੀ ਦੇ ਸ਼ੀਸੇ ਭੰਨੇ ਅਤੇ ਉੱਥੇ ਇਟਾਂ ਰੋੜਿਆਂ ਦੀ ਬਰਸਾਤ ਕਰ ਦਿੱਤੀ ਜਿਸ ਦੌਰਾਨ ਕਈ ਲੋਕ ਗੰਭੀਰ ਰੂਪ ਜ਼ਖਮੀ ਵੀ ਹੋਏ ਹਨ ਦੱਸ ਦੀਏ

ਕੀ ਧਿਰਾਂ ਦੀ ਲੜ੍ਹਾਈ ਕਾਰਨ ਮੁਹੱਲੇ ਦੀ ਕਈ ਹੋਰ ਘਰਾਂ ਦਾ ਵੀ ਨੁਕਸਾਨ ਹੋਇਆ ਐਉਧਰ ਦੂਜੀ ਧਿਰ ਨੇ ਆਪਣੇ ਉਪਰ ਲੱਗੇ ਸਾਰੇ ਇਲਜ਼ਮਾਂ ਨੂੰ ਸਿਰੇ ਤੋਂ ਨਕਾਰ ਦਿੱਤੇ ਅਤੇ ਪਹਿਲੇ ਧਿਰ ਤੇ ਉਨ੍ਹਾਂ ਦੀ ਕੁੜੀ ਨਾਲ ਛੇੜਛਾੜ ਦੇ ਇਲਜ਼ਾਮ ਲਗਾਏ ਹਨਇਸ ਮੌਕੇ ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਦੋਵੇਂ ਧਿਰਾ ਹਸਪਤਾਲ ਮੈਡੀਕਲ ਲਈ ਗਈਆਂ ਹਨ ਦੋਵੇਂ ਧਿਰਾਂ ਦੇ ਬਿਆਨਾਂ ਦੇ ਅਧਾਰ ਤੇ ਕਾਰਵਾਈ ਅਮਲ ਚ ਲਿਆਂਦੀ ਜਾਵੇਗੀਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *