ਰੋਜ਼ੀ ਰੋਟੀ ਲਈ ਆਉਣਾ ਪੈਂਦਾ ਹੈ ਕੜਾਕੇ ਦੀ ਠੰਢ ‘ਚ’

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ  ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਆਦਾਤਰ ਰਿਕਸ਼ਾ ਚਾਲਕਾਂ ਦੀ ਥਾਂ ਆਟੋ ਅਤੇ ਇਲੈਕਟ੍ਰਿਕ ਵਾਹਨਾਂ ਨੇ ਲੈ ਲਈ ਹੈ, ਜਿਸ ਕਾਰਨ ਰਿਕਸ਼ਾ ਚਾਲਕਾਂ ਦੀ ਗਿਣਤੀ ‘ਚ ਕਾਫੀ ਕਮੀ ਆਈ ਹੈ, ਪਰ ਫਿਰ ਵੀ ਕਈ ਲੋਕ ਖੁਦ ਹੀ ਰਿਕਸ਼ਾ ਚਲਾ ਕੇ ਚੱਲਦੇ ਹਨ, ਉਨ੍ਹਾਂ ਲਈ ਆਪਣਾ ਘਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਇਸ ਠੰਡ ਦੇ ਪ੍ਰਭਾਵ ਕਾਰਨ ਰਿਕਸ਼ਾ ਚਾਲਕ ਗਰੀਬੀ ਨਾਲ ਜੂਝ ਰਹੇ ਹਨ। ਰਿਕਸ਼ਾ ਚਾਲਕਾਂ ਦਾ ਕਹਿਣਾ ਹੈ ਕਿ ਉਹ ਰੋਜ਼ਾਨਾ 50 ਰੁਪਏ ਲੈ ਕੇ ਰਿਕਸ਼ਾ ਚਲਾਉਂਦੇ ਹਨ ਪਰ ਕਈ ਵਾਰ ਤਾਂ ਕਮਾਈ ਵੀ ਨਹੀਂ ਹੁੰਦੀ।

ਰਿਕਸ਼ਾ ਚਾਲਕਾਂ ਵਿਚ ਕਈ ਬਜ਼ੁਰਗ ਵੀ ਨਜ਼ਰ ਆ ਰਹੇ ਹਨ, ਜਿਨ੍ਹਾਂ ਦਾ ਕਹਿਣਾ ਹੈ ਕਿ ਘਰ ਵਿਚ ਹੋਰ ਕੋਈ ਕਮਾਉਣ ਵਾਲਾ ਨਹੀਂ ਹੈ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਗੁਜ਼ਾਰਾ ਚਲਾਉਣ ਲਈ ਇਹ ਸਭ ਕੁਝ ਕਰਨਾ ਪੈਂਦਾ ਹੈ ਅਤੇ ਇਸ ਠੰਢ ਕਾਰਨ ਉਨ੍ਹਾਂ ਨੂੰ ਨਾ ਤਾਂ ਸਵਾਰੀ ਹੀ ਮਿਲ ਰਹੀ ਹੈ ਤੇ ਨਾ ਹੀ ਕੋਈ ਹੋਰ ਰੁਜ਼ਗਾਰ ਦਾ ਸਾਧਨ। ਰੋਜ਼ੀ ਰੋਟੀ ਕਮਾਉਣ ਲਈ ਠੰਢ ਦੇ ਮੌਸਮ ਵਿੱਚ ਵੀ ਬਾਹਰ ਜਾਣਾ ਪੈਂਦਾ ਹੈ। ਕਈ ਵਾਰ ਸਵਾਰੀ ਵੀ ਨਹੀਂ ਮਿਲਦੀ, ਖਾਲੀ ਹੱਥ ਘਰ ਪਰਤਣਾ ਪੈਂਦਾ ਹੈ। ਠੰਢ ਇੰਨੀ ਤੇਜ਼ ਹੈ ਕਿ ਕੋਈ ਰਿਕਸ਼ਾ ਵੀ ਠੀਕ ਤਰ੍ਹਾਂ ਨਹੀਂ ਚਲਾ ਸਕਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *