4 ਸਾਲਾਂ ਦੀ ਬੱਚੀ ਨਾਲ ਗਲਤ ਕੰਮ ਕਰਕੇ ਭੱਜਣ ਵਾਲੇ ਨੌਜਵਾਨ ਦੇ ਮਾਮਲੇ ਚ ਇਕ ਵੱਡਾ ਅੱਪਡੇਟ ਆਇਆ ਸਾਹਮਣੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

4 ਸਾਲਾਂ ਦੀ ਬੱਚੀ ਨਾਲ ਗਲਤ ਕੰਮ ਕਰਕੇ ਭੱਜਣ ਵਾਲੇ ਨੌਜਵਾਨ ਦੇ ਮਾਮਲੇ ਚ ਇਕ ਵੱਡਾ ਅੱਪਡੇਟ ਸਾਹਮਣੇ ਆਇਆ ਹੈ ਸਭ ਤੋਂ ਪਹਿਲਾਂ ਦੱਸ ਦੀਏ ਕੀ ਬੀਤੇ ਦਿਨੀ ਲੁਧਿਆਣਾ ਪੁਲਿਸ ਦੇ ਇਕ ਅਧਿਕਾਰੀ ਨੇ ਮੁਲਜ਼ਮ ਦੇ ਫੜ੍ਹੇ ਜਾਣ ਦੀਆਂ ਖਬਰਾਂ ਨੂੰ ਫੇਕ ਦੱਸਦੇ ਹੋਏ ਕਿਹਾ ਸੀ ਕੀ ਮੁਲਜ਼ਮ ਫਰਾਰ ਹੈ ਹਜੇ ਫੜ੍ਹਿਆ ਨਹੀਂ ਗਿਆ ਪਰ ਉੱਥੇ ਹੀ ਬੀਤੇ ਦਿਨ ਹਕੀਕਤ ਟੀ ਵੀ ਪੰਜਾਬੀ ਨੇ ਭਰੋਸੇਯੋਗ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਸੀ ਕੀ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਪਰ ਸ਼ਾਇਦ ਕਿਸੇ ਕਾਰਨ ਕਰਕੇ ਪੁਲਿਸ ਮੀਡੀਆ ਨੂੰ ਦੱਸ ਨਹੀਂ ਰਹੀ,ਇਸਦੇ ਨਾਲ

ਹਕੀਕਤ ਟੀ ਵੀ ਪੰਜਾਬੀ ਨੇ ਜ਼ਿਕਰ ਕੀਤਾ ਸੀ ਆਉਂਣ ਵਾਲੇ ਕੱਲ੍ਹ ਯਾਨੀ ਕੇ ਅੱਜ ਦਿਨ 18 ਜਨਵਰੀ ਦਿਨ ਵੀਰਵਾਰ ਨੂੰ ਤਸਵੀਰ ਸਾਫ ਹੋਣ ਦੀ ਉਮੀਦ ਹੈ,ਜੋ ਕੀ ਬਿਲਕੁਲ ਸੱਚ ਸਾਬਿਤ ਹੋਇਆ ਹਕੀਕਤ ਟੀ ਵੀ ਪੰਜਾਬੀ ਦੀ ਖਬਰ ਤੇ ਮੋਹਰ ਲੱਗੀ ਐ,ਵੱਡੇ ਅਧਿਕਾਰੀ ਨੇ ਫੜ੍ਹੇ ਗਏ ਮੁਲਜ਼ਮ ਦਾ ਪਰਦਾਫਾਸ਼ ਕਰ ਦਿੱਤਾ ਅੱਗੇ ਸੁਣੋ ਅਧਿਕਾਰੀ ਦੇ ਜ਼ੁਬਾਨੀਅਧਿਕਾਰੀ ਨੇ ਦੱਸਿਆ ਕੀ ਮੁਲਜ਼ਮ ਨੂੰ ਯੂਪੀ ਦੇ ਕਲਿਆਣਪੁਰ ਤੋਂ ਫੜ੍ਹਿਆ ਗਿਆ ਜਿਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਉਸ ਪੀੜਤ ਬੱਚੀ ਤੇ ਉਸਦੇ ਪਰਿਵਾਰ ਨੂੰ ਇੰਨਸਾਫ ਦਿਵਾਇਆ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *