ਡੇਅਰੀ ਮਾਲਕ ‘ਤੇ ਦੁਕਾਨ ‘ਚ ਵੜ ਕੇ ਮਾਰੀਆਂ ਗੋ ਲੀਆਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਲ ਢਾਏ ਵਾਲਾ ਵਿਖੇ ਬੀਤੀ ਰਾਤ 2 ਅਣਪਛਾਤੇ ਵਿਅਕਤੀਆਂ ਵਲੋਂ ਇਕ ਡੇਅਰੀ ਮਾਲਕ ਨੂੰ ਗੋਲੀਆਂ ਮਾਰਦੇ ਹੋਏ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਿਕਰਮਜੀਤ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਭੈਲ ਢਾਏ ਵਾਲਾ ਆਪਣੀ ਡੇਰੀ ‘ਤੇ ਮੌਜੂਦ ਸੀ, ਇਸ ਦੌਰਾਨ

ਇਕ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਆ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੌਰਾਨ ਗੋਲੀ ਲੱਗਣ ਤੋਂ ਬਾਅਦ ਬਿਕਰਮਜੀਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਹਾਲਤ ’ਚ ਬਿਕਰਮਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *