ਹੁਣੇ ਆਹ ਸ਼ਹਿਰ ਚ ਹੋਇਆ ਵੱਡਾ ਪੁਲਿਸ ਮੁਕਾਬਲਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਵੇਲੇ ਦੀ ਵੱਡੀ ਖਬਰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਐ ਜਿੱਥੇ ਹੁਸ਼ਿਆਰਪੁਰ ਤੋਂ ਜਲੰਧਰ ਰੋਡ ਤੇ ਨਸਰਾਲਾ ਦੇ ਨੇੜੇ ਪੁਲਿਸ ਮੁਕਾਬਲਾ ਹੋਇਆ ਹੋਇਆ ਸੀਸੀਟੀਵੀ ਕੈਮਰੇ ਦੀ ਵੀਡੀਓ ਵਿੱਚ ਨਜ਼ਰ ਆ ਰਹੇ ਦੋ ਨੌਜਵਾਨ ਜੋ ਕੀ ਲੁੱਟਾਂ ਖੋਹਾਂ ਕਰਨ ਦੇ ਆਦੀ ਨੇ ਜਿਨ੍ਹਾਂ ਦਾ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਬਦਮਾਸ਼ਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀ,,ਜਿਸਤੋਂ ਬਾਅਦ ਆਤਮ ਰੱਖਿਆ ਕਰਦੇ ਹੋਏ ਪੁਲਿਸ ਨੇ ਵੀ ਗੋਲੀ ਦਾ ਜਨਾਬ

ਗੋਲੀ ਨਾਲ ਦਿੱਤਾ ਜਿਸ ਦੌਰਾਨ ਦੋਵੋਂ ਦੇ ਲੱਤ ਚ ਗੋਲੀ ਵੱਜਣ ਕਾਰਨ ਜ਼ਖਮੀ ਹੋ ਗਏ,,ਜਿਨ੍ਹਾਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਚ ਜੇਰੇ ਇਲਾਜ਼ ਲਈ ਭਰਤੀ ਕੀਤਾ ਗਿਆ,,,ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਅੱਗੇ ਜੋ ਦੱਸਿਆ ਉਹ ਵੀ ਸੁਣੋ,,,ਮੁਲਜ਼ਮਾਂ ਦੀ ਪਛਾਣ ਮੋਹਨ ਕੁਮਾਰ ਵਾਸੀ ਗੁਰੂ ਰਾਮਦਾਸ ਕਾਲੌਨੀ ਅਤੇ ਅਕਾਸ਼ ਵਾਸੀ ਪਾਤਰਾ ਕਾਲੌਨੀ ਜਲੰਧਰ ਦੇ ਰੂਪ ਚ ਹੋਈ ਐ ਜਿਨ੍ਹਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *