ਕਰਜ਼ੇ ਦੇ ਬੋਝ ਹੇਠਾਂ ਦੱਬਿਆ ਕਿਸਾਨ, ਅਧਾਰ ਕਾਰਡ ‘ਤੇ ਲਿਖ ਗਿਆ ਆਖਰੀ ਬਿਆਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਦੇ ਥਾਣਾ ਸਰਾਏ ਅਮਾਨਤ ਦੇ ਸਰਹੱਦੀ ਪਿੰਡ ਸ਼ੁਕਰ ਚੱਕ ਦੇ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖੁਦ ਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 40 ਸਾਲ ਸੁਖਰਾਜ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਸਿਰ ਤੇ ਬੈਂਕ ਅਤੇ ਆੜ੍ਹਤੀ ਦਾ ਕੁੱਲ ਮਿਲਾ ਕੇ 43 ਲੱਖ ਦਾ ਕਰਜ਼ਾ ਸੀ।ਸੁਖਰਾਜ ਸਿੰਘ ਕਰਜ਼ੇ ਤੋਂ ਇਨ੍ਹਾਂ ਜਿਆਦਾ ਪਰੇਸ਼ਾਨ ਸੀ ਕਿ ਕਰਜ਼ੇ ਦਾ ਬੋਝ ਨਹੀਂ ਝੱਲ ਪਾਇਆ ਤੇ ਉਸਨੇ ਇਹ ਕਦਮ ਚੁਕਿਆ। ਮਰਨ ਤੋਂ ਪਹਿਲਾਂ ਕਿਸਾਨ ਵੱਲੋਂ ਨੋਟ ਵੀ ਲਿਖਿਆ ਗਿਆ ਹੈ। ਕਿਸਾਨ ਵੱਲੋਂ ਨੋਟ ਵਿੱਚ ਆੜ੍ਹਤੀਏ ਦਾ

ਜ਼ਿਕਰ ਕੀਤਾ ਗਿਆ ਹੈ, ਇਸ ਦੇ ਨਾਲ ਹੀ HDFC ਬੈਂਕ ਵਾਲਿਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ।ਨੋਟ ਵਿੱਚ ਕਿਸਾਨ ਨੇ ਲਿਖਿਆ ਕਿ- ਮੈਂ ਸੁਖਰਾਜ ਸਿੰਘ ਉਮਰ 40 ਸਾਲ ਆਪਣੀ ਜੀਵਨ ਲੀਲਾ ਖਤਮ ਕਰਨ ਜਾ ਰਿਹਾ ਹੈ। ਮੈਂ ਕਰਜ਼ੇ ਤੋਂ ਤੰਗ ਹੋ ਗਿਆ ਹਾਂ। ਆੜ੍ਹਤੀਆਂ ਗੁਰਵਿੰਦਰ ਸਿੰਘ ਛੀਨਾ ਦੇ ਪੈਸੇ ਦੇਣੇ ਦੋ ਲੱਖ ਅਤੇ ਉਸਨੇ ਵਿਆਜ ਪਾ ਕੇ 13 ਲੱਖ ਬਣਾ ਦਿੱਤਾ। ਮੈਂ ਇੰਨੇ ਪੈਸੇ ਕਿੱਥੋਂ ਦੇਵਾਂ। HDFC ਬੈਂਕ ਵਾਲਿਆਂ ਨੇ ਤੰਗ ਕੀਤਾ 30 ਲੱਖ ਬਣਾ ਕੇ ਬੈਠੇ ਆ ਮੇਰੀ ਮੌਤ ਦੇ ਜਿੰਮੇਵਾਰ ਇਹ ਬੰਦੇ ਹਨ। ਜੇ ਕੋਈ ਪਿੰਡ ਵਾਲਿਆਂ ਨੂੰ ਮਾੜਾ ਚੰਗਾ ਬੋਲਿਆ ਹੋਵੇ ਤਾਂ ਮਾਫੀ ਦੇ ਦੇਣਾ, ਮੇਰਾ ਪਿੰਡ ਮੇਰੇ ਬੱਚਿਆਂ ਨੂੰ ਇਨਸਾਫ ਦੇਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *