ਤੇਜ਼ ਹਵਾਵਾਂ ਨਾਲ ਪਵੇਗਾ ਮੀਂਹ ! ਸਾਵਧਾਨ ! ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ !

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿਚ ਮੌਸਮ ਲਗਾਤਾਰ ਕਰਵਟ ਬਦਲ ਰਿਹਾ ਹੈ, ਇਕ ਪਾਸੇ ਜਿੱਥੇ ਗਰਮੀ ਤੋਂ ਰਾਹਤ ਮਿਲ ਰਹੀ ਹੈ, ਉਥੇ ਹੀ ਬਦਲੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਲੰਘੀ ਰਾਤ ਪਏ ਮੀਂਹ ਤੋਂ ਬਾਅਦ ਅੱਜ ਵੀ ਪੰਜਾਬ ਦੇ ਕਈ ਇਲਾਕਿਆਂ ਵਿਚ ਹਲਕਾ ਮੀਂਹ ਪਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 18, 19 ਤੇ 20 ਅਪ੍ਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ।

ਮੌਸਮ ਵਿਭਾਗ ਨੇ 18, 19 ਤੇ 20 ਲਈ ਯੈੱਲੋ ਅਲਰਟ ਵੀ ਜਾਰੀ ਕੀਤਾ ਹੈ। ਹਾਲਾਂਕਿ, ਉਸ ਤੋਂ ਪਹਿਲਾਂ 16 ਤੇ 17 ਅਪ੍ਰੈਲ ਨੂੰ ਮੌਸਮ ਸਾਫ ਰਹੇਗਾ। ਦੂਜੇ ਪਾਸੇ ਮੌਸਮ ਵਿਭਾਗ ਨੇ ਆਖਿਆ ਹੈ ਕਿ ਦੇਸ਼ ਵਿਚ 2024 ਦੇ ਮੌਨਸੂਨ ਸੀਜ਼ਨ ਵਿਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਇਸ ਵਾਰ ਭਾਰਤ ਵਿਚ ਚਾਰ ਮਹੀਨਿਆਂ ਦੇ ਮੌਨਸੂਨ ਸੀਜ਼ਨ (ਜੂਨ ਤੋਂ ਸਤੰਬਰ) ਵਿੱਚ ਆਮ ਨਾਲੋਂ ਵੱਧ ਬਾਰਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਉੱਤਰ-ਪੱਛਮੀ, ਪੂਰਬੀ ਅਤੇ ਉੱਤਰ-ਪੂਰਬੀ ਸੂਬਿਆਂ ਦੇ ਕੁਝ ਖੇਤਰਾਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਉਮੀਦ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *