ਜਨਮਦਿਨ ਵਾਲੇ ਦਿਨ ਜਿਉਂਦਿਆਂ ਸ.ੜ ਗਿਆ ਮਾਪਿਆਂ ਦਾ ਲਾਡਲਾ ,ਕੈਨੇਡਾ ‘ਚ ਕਰ ਰਿਹਾ ਸੀ ਆਪਣੇ ਸੁਪਨੇ ਪੂਰੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਤੋਂ ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਸੁਨਹਿਰੀ ਭਵਿੱਖ ਦੀ ਆਸ ਲਏ ਜਾਂਦੇ ਹਨ। ਉਹ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾ ਕੇ ਉਚੇਰੀ ਪੜ੍ਹਾਈ ਕਰਨ ਦਾ ਸੁਪਨਾ ਵੀ ਪੂਰਨ ਕਰਨ ਜਾਂਦੇ ਹਨ। ਪੰਜਾਬੀ ਨੌਜਵਾਨਾਂ ਨੂੰ ਆਸ ਹੁੰਦੀ ਹੈ ਕਿ ਉਹ ਪੈਸੇ ਕਮਾ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਧਰੇ ਦੇ ਧਰੇ ਰਹਿ ਜਾਂਦੇ ਹਨ। ਅਜਿਹੀ ਹੀ ਇਕ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ। ਉਹ ਪਟਿਆਲਾ ਦੇ ਪਿੰਡ ਸਾਗਰਾ ਦਾ ਰਹਿਣ ਵਾਲਾ ਸੀ। ਗੁਰਪਿੰਦਰ ਜਨਮ ਦਿਨ ਵਾਲੇ ਦਿਨ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਅਚਾਨਕ ਉਸਦੀ ਤੇਲ ਨਾਲ ਭਰੇ ਟੈਂਕਰ ਨਾਲ ਟੱਕਰ ਹੋ ਗਈ ਤੇ ਟੱਕਰ ਦੇ ਬਾਅਦ ਦੋਵੇਂ ਵਾਹਨਾਂ ਨੂੰਅੱਗ ਲੱਗ ਗਈ।ਇਹ ਵੀ ਖਬਰ ਹੈ ਕਿ ਮ੍ਰਿਤਕ ਗੁਰਪਿੰਦਰ ਸਿੰਘ ਸਿੱਧੂ 2017 ਵਿਚ ਕੈਨੇਡਾ ਗਿਆਸੀ। ਉਹ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਤੇ ਹੁਣ ਵਰਕ ਪਰਮਿਟ ‘ਤੇ ਟਰੱਕ ਡਰਾਈਵਰੀ ਦਾ ਕੰਮ ਕਰਦਾ ਸੀ। ਗੁਰਪਿੰਦਰ ਦੀ ਮੌਤ ਦੀ ਖਬਰ ਦੇ ਬਾਅਦ ਪੂਰੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *