ਹੱਤਿਆ ਜਾਂ ਆਤਮ ਹੱਤਿਆ ! 7 ਮਹੀਨੇ ਦੀ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਧਾਹਾਂ ਮਾਰ ਮਾਰ ਰੋ ਰਹੇ ਮਾਪੇ !

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਗਵਾੜਾ ਦੇ ਮਨਸਾ ਦੇਵੀ ਨਗਰ ਦੀ ਰਹਿਣ ਵਾਲੀ ਇੱਕ ਲੜਕੀ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ‘ਤੇ ਗੰਭੀਰ ਦੋਸ਼ ਲਗਾਏ ਹਨ। ਦੱਸ ਦਈਏ ਕਿ ਮ੍ਰਿਤਕ ਲੜਕੀ ਦੀ ਪਛਾਣ ਕੋਮਲ (22) ਵਾਸੀ ਮਨਸਾ ਦੇਵੀ ਵਜੋਂ ਹੋਈ ਹੈ।ਕੋਮਲ ਦੇ ਕਤਲ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ 7 ਮਹੀਨੇ ਪਹਿਲਾਂ ਹੀ ਮੁਹੱਲਾ ਗ੍ਰੀਨਲੈਂਡ ਵਿਖੇ ਹੋਇਆ ਸੀ, ਜਿੱਥੇ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਜਨਮ ਦਿੱਤਾ ਸੀ। ਉਸ ਨੇ ਦੋਸ਼ ਲਾਇਆ ਕਿ

ਉਸ ਦੀ ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਇਲਾਕਾ ਗ੍ਰੀਨਲੈਂਡ ਵਿਖੇ ਜਾ ਕੇ ਹੰਗਾਮਾ ਕਰ ਦਿੱਤਾ।ਹੰਗਾਮਾ ਹੋਣ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਤਨਾਮਪੁਰਾ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *