ਹਸਪਤਾਲ ‘ਚ ਕੁੜੀ ਨੇ ਪੈਸੇ ਨਾ ਦਿੱਤੇ ਤਾਂ ਦੇਖੋ ਬੰਦਾ ਆਹ ਕੀ ਕਰਨ ਲੱਗਾ ਸੀ !ਕੁੜੀ ਨੇ ਪਾਇਆ ਰੌਲਾ ਤਾਂ ਦੇਖੋ ਲੋਕਾਂ…

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅੰਮ੍ਰਿਤਸਰ ਦਾ ਗੁਰੂ ਨਾਨਕ ਹਸਪਤਾਲ ਅਕਸਰ ਹੀ ਸੁਰਖੀਆਂ ਵਿਚ ਰਹਿੰਦਾ ਹੈ।

ਅੱਜ ਇੱਕ ਹੋਰ ਇਥੋਂ ਦਾ ਕਾਰਨਾਮਾ ਆਇਆ ਸਾਹਮਣੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਵਿੱਚ ਲੋਕਾਂ ਨੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।ਦੱਸ ਦਈਏ ਕਿ ਗੁਰੂ ਨਾਨਕ ਦੇਵ ਹਸਪਤਾਲ ਦੇ ਵਿੱਚ ਆਏ ਇੱਕ ਮਰੀਜ਼ ਦੇ ਨਾਲ ਲੜਕੀ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਗਈ। ਵਿਅਕਤੀ ਨੇ ਲੜਕੀ ਦੇ ਕੋਲੋਂ ਮੰਗੇ ਪੈਸੇ ਜਦੋਂ ਉਸ ਨੇ ਪੈਸੇ ਨਹੀਂ ਦਿੱਤੇ ਤਾਂ ਉਸ ਉੱਤੇ ਹਮਲਾ ਕਰ ਦਿੱਤਾ। ਲੋਕਾਂ ਨੇ ਕਾਬੂ ਕਰ ਵਿਅਕਤੀ ਦਾ ਕੁਟਾਪਾ ਚਾੜ੍ਹਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *