8 ਸਾਲਾਂ ਬਾਅਦ ਘਰ ਆਇਆ ਸੀ ਮੁੰਡਾ ਮਾਂ ਤੋ ਵੀ ਨਹੀਂ ਪਹਿਚਾਣਿਆ ਗਿਆ ਪੁੱਤ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਪੁੱਤ ਨੇ ਕੈਨੇਡਾ ਤੋਂ ਆ ਕੇ ਆਪਣੀ ਮਾਂ ਨੂੰ ਵੱਡਾ ਸਰਪ੍ਰਾਈਜ ਦੇ ਦਿੱਤਾ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਮੁੰਡਾ ਕਈ ਸਾਲਾਂ ਬਾਅਦ ਵਿਦੇਸ਼ ਤੋਂ ਆਪਣੇ ਘਰ ਆਇਆ ਹੈ ਉਸਦੇ ਆਉਣ ਬਾਰੇ ਘਰੇ ਕਿਸੇ ਨੂੰ ਵੀ ਕੋਈ ਖਬਰ ਨਹੀਂ ਸੀ ਅਤੇ ਜਦ ਮਾਂ ਆਪਣੇ ਪੁੱਤ ਨੂੰ ਦੇਖਦੀ ਹੈ ਤਾਂ ਉਹ ਭਾਵੁਕ ਹੋ ਜਾਂਦੀ ਹੈ ਤੇ ਉਸ ਨੂੰ ਘੁੱਟ ਕੇ ਗਲ ਲਗਾ ਲੈਂਦੀ ਹੈ

ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਬਹੁਤ ਵੱਡੀ ਗਿਣਤੀ ਦੇ ਵਿਚ ਮੁੰਡੇ ਕੁੜੀਆਂ ਵਿਦੇਸ਼ ਜਾ ਰਹੇ ਹਨ ਕਿਉਂਕਿ ਉਹ ਆਪਣਾ ਵਧੀਆ ਜੀਵਨ ਬਤੀਤ ਕਰਨਾ ਚਾਉਂਦੇ ਹਨ ਓਥੇ ਜਾਕੇ ਉਹਨਾਂ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ ਕੁੱਝ ਮੁੰਡੇ ਕੁੜੀਆਂ ਵਾਪਿਸ ਘਰ ਆਕੇ ਆਪਣੇ ਪਰਿਵਾਰ ਨੂੰ ਸੁਰਪ੍ਰਾਈਜ਼ ਵੀ ਦਿੰਦੇ ਹਨ ਜਿਸ ਨਾਲ ਉਹਨਾਂ ਦੇ ਮਾਤਾ ਪਿਤਾ ਹੈਰਾਨ ਰਹਿ ਜਾਂਦੇ ਨੇ ਅਤੇ ਉਹਨਾਂ ਦੀਆ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਵਧੇਰੇ ਜਾਣਕਾਰੀ ਲਈ  ਦਿੱਤੀ ਵੀਡੀਓ ਜਰੂਰ ਦੇਖੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *